17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੀ.ਐੱਸ.ਟੀ.ਈ.ਟੀ. 'ਚੋਂ ਗੁਰਲੀਨ ਕੌਰ ਨੇ ਪੰਜਾਬ 'ਚ 54ਵਾਂ ਸਥਾਨ ਹਾਸਿਲ ਕੀਤਾ

Ad Position 21
No active advertisement
ਅਜੀਤ ਡੈਸਕ 07-05-2026
ਬਟਾਲਾ, 6 ਮਈ (ਸਤਿੰਦਰ ਸਿੰਘ)-ਲਿਲੀ ਸਵਰੋਡਜ਼ ਮੈਥੋਡਿਸਟ ਕਾਲਜ ਦੇ ਵਿਦਿਆਰਥੀਆਂ ਵਲੋਂ ਪੀ.ਐੱਸ.ਟੀ.ਈ.ਟੀ. ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਗਈਆਂ | ਇਸ ਸਬੰਧੀ ਕਾਲਜ ਪ੍ਰਬੰਧਕਾਂ ਨੇ ਦੱਸਿਆ ਕਿ ਜਿੱਥੇ ਕਾਲਜ 30 ਹੋਣਹਾਰ ਵਿਦਿਆਰਥੀਆਂ ਵਲੋਂ ਪੀ.ਐੱਸ.ਟੀ.ਈ.ਟੀ. ਪਾਸ ਕੀਤਾ ਗਿਆ, ਉਥੇ ਹੀ ਕਾਲਜ ਦੀ ਹੋਣਹਾਰ ਵਿਦਿਆਰਥਣ ਗੁਰਲੀਨ ਕੌਰ ਵਲੋਂ ਪੂਰੇ ਪੰਜਾਬ 'ਚੋਂ 54ਵਾਂ ਸਥਾਨ ਹਾਸਲ ਕੀਤਾ ਗਿਆ | ਗੁਰਲੀਨ ਕੌਰ ਦੀ ਇਸ ਪ੍ਰਾਪਤੀ ਨੇ ਮਾਤਾ-ਪਿਤਾ, ਕਾਲਜ ਅਤੇ ਆਪਣਾ ਨਾਂਅ ਰੌਸ਼ਨ ਕੀਤਾ | ਇਸ ਖੁਸ਼ੀ ਦੇ ਮੌਕੇ ਕਾਲਜ ਪਿ੍ੰਸੀਪਲ ਡਾ. ਸੁਖਰਾਜ ਕੌਰ ਨੇ ਵਿਦਿਆਰਥਣ ਅਤੇ ਉਸ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਬੀ.ਐਮ.ਐਸ ਐਮ ਗਰੁੱਪ ਪੁਰਾਣਾ ਸ਼ਾਲਾ ਦਾ ਬੀ.ਐਸ.ਸੀ ਨਰਸਿੰਗ ਸਮੈਸਟਰ ਦੂਸਰੇ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਚਿੱਟੇ ਦਿਨ ਐਨ.ਆਰ.ਆਈ. ਘਰੋਂ ਲੱਖਾਂ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ
Ad Position 24