17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਿਲਵਰ ਕਰੀਕ ਸਕੂਲ 'ਚ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 07-05-2026
ਬਟਾਲਾ, 6 ਮਈ (ਹਰਦੇਵ ਸਿੰਘ ਸੰਧੂ)-ਪਿਛਲੇ ਦਿਨੀਂ ਆਈ.ਸੀ.ਐਸ.ਈ. ਤੇ ਆਈ.ਐਸ.ਸੀ. ਵਲੋਂ ਐਲਾਨੇ ਗਏ 10ਵੀਂ ਤੇ 12ਵੀਂ ਦੇ ਨਤੀਜਿਆਂ ਵਿਚ ਐਫ.ਐਸ. ਮਾਨ ਸਿਲਵਰ ਕਰੀਕ ਸਕੂਲ ਬਟਾਲਾ ਦੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ ਸੀ, ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ 90 ਫੀਸਦੀ ਅੰਕ ਲੈ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਬਾਰੇ ਐਮ.ਡੀ. ਗੁਰਪ੍ਰੀਤ ਕੌਰ ਕਾਹਲੋਂ ਤੇ ਪਿ੍ੰਸੀਪਲ ਹਰਜਾਪ ਕੌਰ ਨੇ ਦੱਸਿਆ ਕਿ 10ਵੀਂ, 12ਵੀਂ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸਕੂਲ ਬੁਲਾ ਕੇ ਸਾਰਿਆਂ ਦਾ ਵਿਸ਼ੇਸ ਤੌਰ 'ਤੇ ਸਨਮਾਨ ਕੀਤਾ ਗਿਆ ਤੇ ਚੰਗੇ ਭਵਿੱਖ ਲਈ ਅਰਦਾਸ ਬੇਨਤੀ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲਾਂ 'ਚ ਸੁਧਾਰ ਵੇਖ ਕੇ ਸਰਨਾ ਹੋਏ ਪ੍ਰੇਸ਼ਾਨ- ਕਾਲਕਾ, ਕਾਹਲੋਂ ਅਗਲੀ ਖ਼ਬਰ ਸਿੱਖ ਨੌਜਵਾਨ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ- ਮਲਸੀਆਂ
Ad Position 24