17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਗੁਰੂ ਨਾਨਕ ਦੇਵ ਅਕੈਡਮੀ ਬਟਾਲਾ ਵਿਖੇ ਪਿ੍ੰਸੀਪਲ ਗਗਨਪ੍ਰੀਤ ਕੌਰ ਨੇ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 07-05-2026
ਬਟਾਲਾ, 6 ਮਈ (ਸਤਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਚਲਾਈ ਜਾ ਰਹੀ ਸੰਸਥਾ ਗੁਰੂ ਨਾਨਕ ਦੇਵ ਅਕੈਡਮੀ (ਸੀ.ਸੈਕੰ.) ਜਲੰਧਰ ਰੋਡ ਬਟਾਲਾ ਵਿਖੇ ਪਿ੍ੰਸੀਪਲ ਗਗਨਪ੍ਰੀਤ ਕੌਰ ਵਲੋਂ ਮੁੜ ਅਹੁਦਾ ਸੰਭਾਲ ਲਿਆ ਗਿਆ | ਇਸ ਮੌਕੇ ਗੁਰੂ ਨਾਨਕ ਕਾਲਜ ਤੋਂ ਪਿ੍ੰਸੀਪਲ ਡਾ. ਚਰਨਜੀਤ ਸਿੰਘ ਤੇ ਡਾ. ਗੁਰਬੀਰ ਸਿੰਘ ਬਰਾੜ ਉਚੇਚੇ ਤੌਰ 'ਤੇ ਹਾਜ਼ਰ ਹੋਏ | ਸਮੂਹ ਸਟਾਫ਼ ਦੀ ਸਿਰਤੋੜ ਮਿਹਨਤ ਸਦਕਾ ਨਵੇਂ ਦਾਖ਼ਲਿਆਂ ਦੀ ਗਿਣਤੀ ਦਿਨੋਂ-ਦਿਨ ਵਧ ਰਹੀ ਹੈ | ਸਕੂਲ ਵਿਚ ਦਾਖਲਿਆਂ ਦਾ ਅੰਕੜਾ 800 ਤੋਂ ਪਾਰ ਹੋ ਗਿਆ ਹੈ | ਪਿ੍ੰਸੀਪਲ ਗਗਨਪ੍ਰੀਤ ਕੌਰ ਵਲੋਂ ਸਮੂਹ ਸਟਾਫ਼ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਫੋਰਥ ਸੈਨਟੇਨਰੀ ਕਾਲਜ ਦਾ ਪਲੇਠਾ ਗ੍ਰੈਜੂਏਸ਼ਨ ਸੈਰੇਮਨੀ ਸਮਾਗਮ ਅਗਲੀ ਖ਼ਬਰ ਸਿੱਖ ਨੌਜਵਾਨ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ- ਮਲਸੀਆਂ
Ad Position 24