25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਝੋਨੇ ਤੇ ਬਾਸਮਤੀ ਦਾ ਬੀਜ ਉਪਲਬਧ

Ad Position 21
No active advertisement
ਅਜੀਤ ਡੈਸਕ 08-05-2026

ਗੁਰਦਾਸਪੁਰ, 7 ਮਈ (ਚੱਕਰਾਜਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵਿਖੇ ਝੋਨੇ ਤੇ ਬਾਸਮਤੀ ਦੀਆਂ ਵਧੇਰੇ ਝਾੜ ਦੇਣ ਵਾਲੀਆਂ ਉੱਨਤ ਕਿਸਮਾਂ ਦੇ ਬੀਜ ਉਪਲਬਧ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ ਸਿਖਲਾਈ ਨੇ ਦੱਸਿਆ ਕਿ ਇਨ੍ਹਾਂ ਉੱਨਤ ਕਿਸਮ ਦੇ ਬੀਜਾਂ 'ਚ ਪੀ.ਆਰ 121, ਪੀ.ਆਰ 126, ਪੀ.ਆਰ 128, ਪੀ.ਆਰ 133, ਬਾਸਮਤੀ ਪੂਸਾ 1509 ਤੇ ਬਾਸਮਤੀ ਪੂਸਾ 1718 ਦੇ ਬੀਜ ਉਪਲਬਧ ਹਨ | ਉਨ੍ਹਾਂ ਨੇ ਕਿਸਾਨ ਵੀਰਾਂ ਨੰੂ ਅਪੀਲ ਕੀਤੀ ਕਿ ਉਹ ਝੋਨੇ, ਬਾਸਮਤੀ ਦੀਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਪ੍ਰਮਾਣਿਤ ਕਿਸਮਾਂ ਬੀਜਣ ਤਾਂ ਜੋ ਇਨ੍ਹਾਂ ਫ਼ਸਲਾਂ ਤੋਂ ਵਧੇਰੇ ਝਾੜ ਪ੍ਰਾਪਤ ਹੋ ਸਕੇ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ, ਸਬ-ਸੈਂਟਰ ਸਕੂਲ ਆਫ਼ ਐਕਸੀਲੈਂਸ ਵਿਚ ਖਿਡਾਰੀਆਂ ਨੂੰ ਦਾਖ਼ਲ ਕਰਨ ਲਈ ਟਰਾਇਲ 9, 10 ਨੂੰ <br/> ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ-1 ਮਾਨ ਨਗਰ ਵਿਖੇ ਲੋਕ ਮਿਲਣੀ
Ad Position 24