25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕਰੱਚ ਆਂਗਣਵਾੜੀ ਦੇ ਵਰਕਰ ਸਰਵ ਯੂਨੀਅਨ ਵਿਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 08-05-2026
ਧਾਰੀਵਾਲ, 7 ਮਈ (ਸਵਰਨ ਸਿੰਘ)-ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪੰਜਾਬ ਦੇ ਆਂਗਣਵਾੜੀ ਢਾਂਚੇ ਵਿਚ ਵੱਡਾ ਫੇਰ ਬਦਲ ਦੇਖਣ ਨੂੰ ਮਿਲਿਆ, ਜਿਸ 'ਚ ਕਰੱਚ ਯੂਨੀਅਨ ਦੀ ਪੰਜਾਬ ਪ੍ਰਧਾਨ ਕਿਰਨ ਬਾਲਾ ਦੀ ਅਗਵਾਈ ਹੇਠ ਪੂਰੇ ਪੰਜਾਬ ਤੋਂ ਲਗਭਗ 250 ਕਰੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸੀਟੂ ਯੂਨੀਅਨ ਨੂੰ ਛੱਡ ਕੇ ਸਰਵ ਯੂਨੀਅਨ ਵਿਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ | ਇਸ ਮੌਕੇ ਹਰਪ੍ਰੀਤ ਕੌਰ ਸਿੰਘਪੁਰਾ ਜਨਰਲ ਸਕੱਤਰ ਪੰਜਾਬ, ਕੰਵਲਜੀਤ ਕੌਰ ਚਾਹਲ ਜ਼ਿਲ੍ਹਾ ਪ੍ਰਧਾਨ, ਬਲਜਿੰਦਰ ਕੌਰ ਜ਼ਿਲ੍ਹਾ ਮੀਤ ਪ੍ਰਧਾਨ ਦੇ ਯਤਨਾਂ ਨਾਲ ਪੂਰੇ ਪੰਜਾਬ ਦੀਆਂ ਵਰਕਰਾਂ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਿਚ ਸ਼ਾਮਿਲ ਹੋਈਆਂ ਹਨ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ 'ਚ ਗਏ ਪਰਿਵਾਰ ਦੇ ਘਰੋਂ ਚੋਰਾਂ ਨੇ ਉਡਾਏ 6 ਲੱਖ ਦੇ ਗਹਿਣੇ <br/> ਅਗਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਨੇ ਭਰੇ ਦੁੱਧ ਦੇ ਸੈਂਪਲ
Ad Position 24