26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਟਰੱਕ ਦੀ ਲਪੇਟ 'ਚ ਆਉਣ ਨਾਲ 2 ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 11-05-2026
ਬਟਾਲਾ, 10 ਮਈ (ਬੁੱਟਰ)-ਸਥਾਨਕ ਗੁਰਦਾਸਪੁਰ ਰੋਡ 'ਤੇ ਟਰੱਕ ਦੀ ਲਪੇਟ ਵਿਚ ਆਉਣ ਨਾਲ 2 ਵਿਅਕਤੀ ਜਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਮਾੜੀ ਤੇ ਬਲਵੰਤ ਸਿੰਘ ਪੁੱਤਰ ਇੰਦਰ ਵਾਸੀ ਬੱਗਾ ਮੋਟਰਸਾਈਕਲ 'ਤੇੇ ਪਠਾਨਕੋਟ ਤੋਂ ਬਟਾਲਾ ਵੱਲ ਆ ਰਹੇ ਹਨ | ਜਦ ਪਿੰਡ ਬਹਾਦਰਪੁਰ ਨਜ਼ਦੀਕ ਪਹੁੰਚੇ ਤਾਂ ਇਕ ਟਰੱਕ ਦੀ ਲਪੇਟ ਵਿਚ ਆ ਗਏ, ਜਿਸ ਨਾਲ ਦੋਵੇਂ ਜਾਣੇ ਜ਼ਖ਼ਮੀ ਹੋ ਗਏ, ਜਿਨਾਂ ਨੂੰ ਬਟਾਲਾ ਸਿਵਲ ਹਸਪਤਾਲ ਵਿਚ ਇਲਾਜ ਲਈ ਲਿਜਾਇਆ ਗਿਆ, ਜਿਥੋਂ ਮੁਢਲੀ ਸਹਾਇਤਾ ਦੇਣ ਉਪਰੰਤ ਦੋਵਾਂ ਨੂੰ ਬਟਾਲਾ ਦੇ ਨਿੱਜੀ ਹਸਪਤਾਲ ਭੇਜਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਬੰਗਾ 'ਚ ਭਾਜਪਾ ਦਫ਼ਤਰ 'ਚ ਵਾਪਰੀ ਘਟਨਾ ਨਿੰਦਣਯੋਗ- ਹੀਰਾ ਵਾਲੀਆ <br/> ਅਗਲੀ ਖ਼ਬਰ ਨਗਰ ਕੌਂਸਲ ਕਾਦੀਆਂ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਲੱਗੇ ਕੂੜੇ ਦੇ ਢੇਰ
Ad Position 24