27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਗੁਰਪਿੰਦਰ ਸਿੰਘ ਬਣੇ ਕੰਪਿਊਟਰ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ

Ad Position 21
No active advertisement
ਅਜੀਤ ਡੈਸਕ 11-05-2026
ਗੁਰਦਾਸਪੁਰ, 10 ਮਈ (ਪੰਕਜ ਸ਼ਰਮਾ)-ਜ਼ਿਲ੍ਹੇ ਦੇ ਕੰਪਿਊਟਰ ਅਧਿਆਪਕਾਂ ਦੀ ਮੀਟਿੰਗ ਸਥਾਨਕ ਗੁਰੂ ਨਾਨਕ ਪਾਰਕ ਵਿਖੇ ਹੋਈ | ਜਿਸ ਵਿਚ ਜ਼ਿਲ੍ਹੇ ਭਰ ਤੋਂ ਹਾਜ਼ਰ ਮੈਂਬਰਾਂ ਵਲੋਂ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ ਗੁਰਦਾਸਪੁਰ ਇਕਾਈ ਦੀ ਸਰਵਸੰਮਤੀ ਨਾਲ ਚੋਣ ਕੀਤੀ ਗਈ | ਜਿਸ 'ਚ ਗੁਰਪਿੰਦਰ ਸਿੰਘ ਨੰੂ ਜ਼ਿਲ੍ਹਾ ਪ੍ਰਧਾਨ, ਪਰਮਿੰਦਰ ਸਿੰਘ ਘੁਮਾਣ, ਗਗਨਦੀਪ ਸਿੰਘ ਸਟੇਟ ਕਮੇਟੀ ਮੈਂਬਰ, ਰਾਜਵਿੰਦਰ ਸਿੰਘ ਪੰਨੂ, ਸੁਖਦੀਪ ਸਿੰਘ ਰੰਧਾਵਾ, ਇੰਦਰਜੀਤ ਸਿੰਘ ਨੰੂ ਸੀਨੀਅਰ ਵਾਈਸ ਪ੍ਰਧਾਨ, ਗੁਰਪ੍ਰੀਤ ਸਿੰਘ ਬੰਦੇਸ਼ਾ ਨੰੂ ਵਾਈਸ ਪ੍ਰਧਾਨ, ਕੇਵਲ ਕ੍ਰਿਸ਼ਨ ਨੰੂ ਜਨਰਲ ਸਕੱਤਰ, ਕਰਮਜੀਤ ਪੁਰੀ ਨੰੂ ਜਨਰਲ ਸਕੱਤਰ, ਨਰਿੰਦਰਪਾਲ ਨੰੂ ਕੈਸ਼ੀਅਰ ਤੇ ਪ੍ਰਦੀਪ ਕੁਮਾਰ, ਨਰੇਸ਼ ਕੁਮਾਰ, ਦੀਪਕ ਕੁਮਾਰ ਨੰੂ ਜੁਆਇੰਟ ਸਕੱਤਰ, ਸਲਵਿੰਦਰ ਤੇ ਲਖਬੀਰ ਸਿੰਘ ਨੰੂ ਪ੍ਰੈੱਸ ਸਕੱਤਰ, ਬਰਿੰਦਰ ਸਿੰਘ ਨੰੂ ਸਟੇਜ ਸਕੱਤਰ, ਵਰਿੰਦਰ ਸਿੰਘ, ਜਗਦੀਸ਼ ਸਿੰਘ ਨੰੂ ਤਹਿਸੀਲ ਪ੍ਰਧਾਨ ਬਟਾਲਾ, ਤਰਸੇਮ ਸਿੰਘ ਨੰੂ ਤਹਿਸੀਲ ਪ੍ਰਧਾਨ ਦੀਨਾਨਗਰ, ਗੁਰਪ੍ਰੀਤ ਸੋਹਲ ਨੰੂ ਤਹਿਸੀਲ ਪ੍ਰਧਾਨ ਗੁਰਦਾਸਪੁਰ ਚੁਣਿਆ ਗਿਆ | ਇਸ ਤੋਂ ਇਲਾਵਾ ਨਵਜੋਧ ਨੰੂ ਆਈ.ਟੀ.ਸੈੱਲ ਦਾ ਇੰਚਾਰਜ ਤੇ ਵੱਖ-ਵੱਖ ਬਲਾਕਾਂ ਦੇ ਬਲਾਕ ਪ੍ਰਧਾਨਾਂ ਦੀ ਚੋਣ ਵੀ ਕੀਤੀ ਗਈ | ਇਸ ਮੌਕੇ ਮੈਂਬਰਾਂ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ ਤੇ ਜਥੇਬੰਦੀ ਵਲੋਂ ਸਮੂਹ ਕੇਡਰ ਨੰੂ ਆਉਣ ਵਾਲੇ ਦਿਨਾਂ 'ਚ ਹੋਣ ਵਾਲੇ ਸੂਬਾ ਪੱਧਰੀ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਪਾਸਟਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ 'ਫੈਲੋਸ਼ਿਪ ਪਾਸਟਰ ਟੀਮ' ਦੀ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਵਿਖੇ ਮਾਂ ਦਿਵਸ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ
Ad Position 24