30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੰਜਾਬ ਦੇ ਲੋਕਾਂ ਨੇ ਭਾਜਪਾ ਦੀ ਸਰਕਾਰ ਬਣਾਉਣ ਦਾ ਕਰ ਲਿਆ ਫ਼ੈਸਲਾ-ਰਾਜੂ ਮਹਾਜਨ <br/>

Ad Position 21
No active advertisement
ਅਜੀਤ ਡੈਸਕ 12-05-2026
ਪਠਾਨਕੋਟ, 11 ਮਈ (ਸੁਮਿਤ)-ਭਾਰਤੀ ਜਨਤਾ ਪਾਰਟੀ ਦੇ ਆਗੂ ਰਾਜੂ ਮਹਾਜਨ ਨੇ ਪੰਜ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਤੇ ਖੁਸ਼ੀ ਪ੍ਰਗਟ ਕਰਦਿਆਂ ਬੰਗਾਲ, ਅਸਮ ਤੇ ਪਾਂਡੂਚੇਰੀ ਵਿਚ ਪਾਰਟੀ ਨੂੰ ਮਿਲੀ ਜਿੱਤ ਲਈ ਵਰਕਰਾਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਹੁਣ ਵਿਕਾਸ ਤੇ ਰਾਸ਼ਟਰਵਾਦ ਦੀ ਰਾਜਨੀਤੀ ਨੂੰ ਪਸੰਦ ਕਰ ਰਹੀ ਹੈ | ਜਿਸ ਕਾਰਨ ਵੱਖ-ਵੱਖ ਰਾਜਾਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ |
ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਚ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਲਗਾਤਾਰ ਜਨ ਸੰਪਰਕ ਮੁਹਿੰਮ ਚਲਾ ਰਹੀ ਹੈ ਅਤੇ ਪਾਰਟੀ ਵਰਕਰ ਘਰ-ਘਰ ਜਾ ਕੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦੇ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਨੇ ਜ਼ਿਲ੍ਹਾ ਹਸਪਤਾਲ ਦੀ ਅਚਨਚੇਤ ਚੈਕਿੰਗ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਗੁਰਦਾਸਪੁਰ 'ਚ 10ਵੀਂ ਦੇ ਵੱਖ-ਵੱਖ ਸਕੂਲਾਂ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24