30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸ਼ਿਵਾਲਿਕ ਡਿਗਰੀ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 12-05-2026
ਗੁਰਦਾਸਪੁਰ, 11 ਮਈ (ਪੰਕਜ ਸ਼ਰਮਾ)-ਜੀ.ਐਨ.ਡੀ.ਯੂ ਵਲੋਂ ਐਲਾਨੇ ਗਏ ਨਤੀਜੇ ਵਿਚੋਂ ਸ਼ਿਵਾਲਿਕ ਡਿਗਰੀ ਕਾਲਜ ਤਿ੍ਮੋ ਰੋਡ ਗੁਰਦਾਸਪੁਰ ਦਾ ਡਿਪਲੋਮਾ ਇੰਨ ਕੋਸਮਟੋਲੋਜੀ ਸਮੈਸਟਰ ਪਹਿਲੇ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚੋਂ ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਐਮ.ਡੀ ਰਿਸ਼ਬਦੀਪ ਸਿੰਘ ਸੰਧੂ ਨੇ ਦੱਸਿਆ ਕਿ ਇਸ ਨਤੀਜੇ 'ਚੋਂ ਸਿਮਰਨਜੀਤ ਨੇ 8.75 ਸੀ.ਜੀ.ਪੀ.ਏ ਲੈ ਕੇ ਪਹਿਲਾ, ਪਵਨਪ੍ਰੀਤ ਕੌਰ ਨੇ 8.25 ਸੀ.ਜੀ.ਪੀ.ਏ ਲੈ ਕੇ ਦੂਜਾ ਅਤੇ ਮੁਸਕਾਨ ਨੇ 8.00 ਸੀ.ਜੀ.ਪੀ.ਏ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੰੂ ਯੂਨੀਵਰਸਿਟੀ ਵਿਚੋਂ ਮੈਰਿਟ ਹਾਸਲ ਕਰਨ 'ਤੇ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਵਾਂ- ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟ੍ਰੇਸ਼ਨ ਲਈ ਔਰਤਾਂ 'ਚ ਭਾਰੀ ਉਤਸ਼ਾਹ ਅਗਲੀ ਖ਼ਬਰ ਬੀ.ਐਮ.ਐਸ.ਐਮ. ਗਰੁੱਪ ਪੁਰਾਣਾ ਸ਼ਾਲਾ ਦੇ ਐਜੂਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਗਮ
Ad Position 24