31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਨਵੇਂ ਪ੍ਰਧਾਨ ਦੀ ਕੀਤੀ ਚੋਣ <br/>

Ad Position 21
No active advertisement
ਅਜੀਤ ਡੈਸਕ 12-05-2026
ਮਾਧੋਪੁਰ, 11 ਮਈ (ਮਹਿਰਾ)-ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਨਵੇਂ ਪ੍ਰਧਾਨ ਦੀ ਚੋਣ ਕੀਤੀ ਗਈ | ਸੁਸਾਇਟੀ ਦੇ ਚੇਅਰਮੈਨ ਡਾ: ਸੁਖਦੇਵ ਸਿੰਘ ਬੱਲਾ ਤੇ ਖਜ਼ਾਨਚੀ ਪਿ੍ੰਸੀਪਲ ਜਸਵੀਰ ਸਿੰਘ ਨੇ ਦੱਸਿਆ ਕਿ ਪਹਿਲੇ ਪ੍ਰਧਾਨ ਦੇ 2 ਸਾਲ ਸੇਵਾਕਾਲ ਪੂਰੇ ਹੋਣ 'ਤੇ ਨਵੇਂ ਪ੍ਰਧਾਨ ਮੇਵਾ ਸਿੰਘ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਨ੍ਹਾਂ ਦਾ ਸੇਵਾਕਾਲ ਦੋ ਸਾਲ ਦਾ ਹੋਵੇਗਾ | ਇਸ ਮੌਕੇ ਸੁਸਾਇਟੀ ਵਲੋਂ ਇਹ ਵੀ ਫੈਸਲਾ ਕੀਤਾ ਗਿਆ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਕਾਰਜ ਕੀਤੇ ਜਾਣਗੇ | ਇਸ ਮੌਕੇ ਕੈਪਟਨ ਕਰਮ ਸਿੰਘ, ਜਸਵਿੰਦਰ ਸਿੰਘ, ਅਰੂੜ ਸਿੰਘ ਮੈਰਾ, ਬਲਵਿੰਦਰ ਸਿੰਘ, ਰਮੇਸ਼ ਸਿੰਘ ਮੈਰਾ, ਕੁਲਵੰਤ ਸਿੰਘ ਜਿਆਨੀ, ਗੁਰਸ਼ਰਨ ਸਿੰਘ, ਏ.ਐਸ.ਆਈ. ਉਂਕਾਰ ਸਿੰਘ ਅਤੇ ਗੁਰਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਡਰਨ ਐਂਜਲ ਪਬਲਿਕ ਹਾਈ ਸਕੂਲ ਗੜਮਲ ਦੀ ਵਿਦਿਆਰਥਣ ਸੁਹਾਨੀ ਸ਼ਰਮਾ ਨੇ ਜ਼ਿਲ੍ਹੇ ਭਰ 'ਚ ਕੀਤਾ ਤੀਜਾ ਸਥਾਨ ਹਾਸਿਲ ਅਗਲੀ ਖ਼ਬਰ ਮਾਂ ਦਿਵਸ ਦੇ ਸੰਬੰਧ 'ਚ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ ਲਗਾਇਆ ਮੈਡੀਕਲ ਕੈਂਪ
Ad Position 24