18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗੁਰੂ ਨਾਨਕ ਦੇਵ ਨੈਸ਼ਨਲ ਅਕੈਡਮੀ ਦੀ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 13-05-2026
ਧਾਰੀਵਾਲ, 12 ਮਈ (ਸਵਰਨ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂਾ ਜਮਾਤ ਦੇ ਨਤੀਜਿਆਂ ਵਿਚ ਗੁਰੂ ਨਾਨਕ ਦੇਵ ਨੈਸ਼ਨਲ ਅਕੈਡਮੀ ਬਾਂਗੋਵਾਣੀ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਪਿ੍ੰਸੀਪਲ ਰਾਜਦੀਪ ਕੌਰ ਨੇ ਦੱਸਿਆ ਕਿ ਵਿਦਿਆਰਥਣ ਰਵਨੀਤ ਕੌਰ ਨੇ 94.7 ਫ਼ੀਸਦੀ ਅੰਕਾਂ ਨਾਲ ਪਹਿਲਾ, ਨਵਨੀਤ ਕੌਰ ਤੇ ਸਪਰੀਤ ਕੌਰ ਨੇ 92.9 ਫ਼ੀਸਦੀ ਅੰਕਾਂ ਨਾਲ ਦੂੂਸਰਾ, ਪਵਨੀਤ ਕੌਰ ਨੇ 91.5 ਫ਼ੀਸਦੀ ਅੰਕਾ ਨਾਲ ਤੀਸਰਾ ਸਥਾਨ ਤੇ ਜਸਕਰਨਪ੍ਰੀਤ ਸਿੰਘ ਨੇ 90 ਫ਼ੀਸਦੀ ਅੰਕਾਂ ਨਾਲ ਚੌਥਾ ਸਥਾਨ ਹਾਸਿਲ ਕੀਤਾ | ਇਸ ਸਬੰਧ ਵਿਚ ਸਕੂਲ ਪ੍ਰਬੰਧਕੀ ਕਮੇਟੀ ਪ੍ਰਧਾਨ ਕੁਲਦੀਪ ਕੌਰ ਤੇ ਉੱਪ ਪ੍ਰਧਾਨ ਅਮਰਦੀਪ ਸਿੰਘ ਨੇ ਮਾਪਿਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਦੀ ਪ੍ਰੇਰਣਾਦਾਇਕ ਪਹਿਲ ਅਗਲੀ ਖ਼ਬਰ ਸਾਹਿਬਜ਼ਾਦਾ ਜੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਸੀ.ਸੈਕੰ. ਪਬਲਿਕ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ
Ad Position 24