17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 13-05-2026
ਧਾਰੀਵਾਲ, 12 ਮਈ (ਸਵਰਨ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ 'ਚ ਸਥਾਨਕ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਦੀ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਸੀਮਾ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀ ਬਿਉਲਾ ਨੇ ਪਹਿਲਾ, ਅੰਮਿ੍ਤਪਾਲ ਸਿੰਘ ਨੇ ਦੂਜਾ ਤੇ ਜਸਮੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਸੀਮਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਮਿਹਨਤੀ ਸਟਾਫ਼ ਤੇ ਵਿਦਿਆਰਥੀਆਂ ਨੂੰ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ 10ਵੀਂ ਦੇ ਨਤੀਜੇ 'ਚ ਵੱਖ-ਵੱਖ ਸਕੂਲਾਂ ਦਾ ਪ੍ਰਦਰਸ਼ਨ ਸ਼ਾਨਦਾਰ ਅਗਲੀ ਖ਼ਬਰ 10ਵੀਂ ਦੇ ਨਤੀਜੇ 'ਚ ਵੱਖ-ਵੱਖ ਸਕੂਲਾਂ ਦਾ ਪ੍ਰਦਰਸ਼ਨ ਰਿਹਾ ਸ਼ਾਨਦਾਰ
Ad Position 24