08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਹਨੇਰੀ-ਝੱਖੜ ਕਾਰਨ ਮੁਰਗੀ ਫਾਰਮ ਦੀਆਂ ਟੀਨਾਂ ਉੱਡੀਆਂ <br/>

Ad Position 21
No active advertisement
ਅਜੀਤ ਡੈਸਕ 14-05-2026
ਬਟਾਲਾ, 13 ਮਈ (ਸਤਿੰਦਰ ਸਿੰਘ)-ਬੀਤੇ ਦਿਨੀਂ ਆਏ ਤੇਜ਼ ਹਨੇਰੀ-ਝੱਖੜ ਕਾਰਨ ਨਜ਼ਦੀਕੀ ਪਿੰਡ ਢਪੱਈ ਦੇ ਵਿਅਕਤੀ ਦੇ ਮੁਰਗੀ ਫਾਰਮ ਦਾ ਭਾਰੀ ਨੁਕਸਾਨ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਜੀਤ ਸਿੰਘ ਵਾਸੀ ਪਿੰਡ ਢਪੱਈ ਨੇ ਦੱਸਿਆ ਕਿ ਤੇਜ਼ ਝੱਖੜ ਕਾਰਨ ਉਸ ਦੇ ਮੁਰਗੀ ਫਾਰਮ ਤੇ ਸ਼ੈੱਡ ਦੀਆਂ ਟੀਨਾਂ ਉੱਡ ਗਈਆਂ, ਜਿਸ ਕਾਰਨ ਉਸ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ | ਉਸ ਨੇ ਦੱਸਿਆ ਕਿ ਇਸ ਸਮੇਂ ਮੁਰਗੀ ਫਾਰਮ ਵਿਚ ਕੋਈ ਬੱਚਾ ਨਹੀਂ ਸੀ, ਜਿਸ ਕਰਕੇ ਹੋਰ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੋਰਡ ਵਲੋਂ ਐਲਾਨੇ 12ਵੀਂ ਦੇ ਨਤੀਜਿਆਂ 'ਚ ਵੱਖ-ਵੱਖ ਸਕੂਲਾਂ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ 12ਵੀਂ ਦੇ ਨਤੀਜਿਆਂ 'ਚ ਜ਼ਿਲ੍ਹਾ ਗੁਰਦਾਸਪੁਰ ਦਾ ਨਤੀਜਾ 95.36 ਫ਼ੀਸਦੀ ਤੇ ਪਠਾਨਕੋਟ ਦਾ 95.66 ਫ਼ੀਸਦੀ ਰਿਹਾ <br/>
Ad Position 24