08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਬੁਲਟ ਮੋਟਰਸਾਈਕਲ ਦੇ ਪਟਾਕੇ ਮਾਰਨ ਤੋਂ ਰੋਕਣ ਵਾਲੇ ਨੂੰ ਕੀਤਾ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 14-05-2026
ਧਾਰੀਵਾਲ, 13 ਮਈ (ਜੇਮਸ ਨਾਹਰ)-ਗਲੀ ਵਿਚ ਬੁਲਟ ਮੋਟਰਸਾਈਕਲ ਸਵਾਰ ਚਾਲਕ ਵਲੋਂ ਪਟਾਕੇ ਮਾਰਨ 'ਤੇ ਰੋਕਣ ਵਾਲੇ ਨੂੰ ਜ਼ਖ਼ਮੀ ਕਰ ਦਿੱਤਾ | ਪੁਲਿਸ ਨੂੰ ਦਿੱਤੇ ਬਿਆਨ ਵਿਚ ਪੀਟਰ ਪੁੱਤਰ ਸਿਮੋਨ ਵਾਸੀ ਫੱਤੇਨੰਗਲ ਨੇ ਦੱਸਿਆ ਕਿ ਪਿ੍ੰਸ ਪੁੱਤਰ ਮੰਗਤ ਵਾਸੀ ਫੱਤੇਨੰਗਲ 26 ਅਪ੍ਰੈਲ ਨੂੰ ਕਰੀਬ 8.30 ਰਾਤ ਉਕਤ ਆਪਣੇ ਬੁਲੇਟ ਮੋਟਰਸਾਈਕਲ ਨਾਲ ਗਲੀ 'ਚ ਪਟਾਕੇ ਮਾਰ ਰਿਹਾ ਸੀ, ਜਿਸ ਨੂੰ ਬਿਆਨ ਕਰਤਾ ਨੇ ਅਜਿਹਾ ਕਰਨ ਤੋਂ ਰੋਕਿਆ ਤਾਂ ਉਕਤ ਬੁਲੇਟ ਮੋਟਰਸਾਈਕਲ ਸਵਾਰ ਨੇ ਦਸਤੀ ਦਾਤਰ ਨਾਲ ਸੱਟਾਂ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ, ਜਿਸ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ |


Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਖ਼ਰੀਦ ਦੀ ਢੋਆ ਢੁਆਈ ਨਾ ਹੋਣ ਕਾਰਨ ਆੜ੍ਹਤੀ ਵਰਗ ਪ੍ਰੇਸ਼ਾਨ ਅਗਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿਚ ਮੱਲਾਂ ਮਾਰੀਆਂ <br/>
Ad Position 24