08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨੌਜਵਾਨ ਇੰਟਰਨੈਸ਼ਨਲ ਕਬੱਡੀ ਖਿਡਾਰੀ ਲਵ ਭਾਂਮੜੀ ਦੇ ਅਚਾਨਕ ਦਿਹਾਂਤ ਨਾਲ ਖੇਡ ਜਗਤ ਵਿੱਚ ਸੋਗ ਦੀ ਲਹਿਰ <br/>

Ad Position 21
No active advertisement
ਲਵ ਭਾਂਮੜੀ <br/> 14-05-2026
ਵਡਾਲਾ ਗ੍ਰੰਥੀਆਂ, 13 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਇਸ ਖੇਤਰ 'ਚ ਉਭਰਦੇ ਕਬੱਡੀ ਖਿਡਾਰੀ ਵਜੋਂ ਜਾਣੇ ਜਾਂਦੇ ਨÏਜਵਾਨ ਲਵ ਭਾਂਮੜੀ ਦੇ ਅਚਾਨਕ ਦਿਹਾਂਤ ਹੋ ਜਾਣ ਨਾਲ ਇਲਾਕੇ ਤੇ ਖੇਡ ਜਗਤ ਵਿੱਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ¢ ਪ੍ਰਾਪਤ ਜਾਣਕਾਰੀ ਅਨੁਸਾਰ ਲਵ ਭਾਂਮੜੀ ਇੰਟਰਨੈਸ਼ਨਲ ਪੱਧਰ ਤੇ ਕਬੱਡੀ ਖੇਡ ਤੇ ਬਾਡੀ ਬਿਲਡਿੰਗ ਦੇ ਖੇਤਰ 'ਚ ਆਪਣੀ ਵੱਖਰੀ ਪਹਿਚਾਣ ਬਣਾ ਚੁੱਕੇ ਸਨ ਤੇ ਨÏਜਵਾਨਾਂ ਲਈ ਪ੍ਰੇਰਣਾ ਸਰੋਤ ਬਣੇ ਹੋਏ ਸਨ¢ ਇਸ ਸਬੰਧੀ ਹਰਪਾਲ ਸਿੰਘ ਭਾਂਮੜੀ ਸੁਪਰਡੈਂਟ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਨੇ ਦੱਸਿਆ ਕਿ ਉਨ੍ਹਾਂ ਦਾ ਨÏਜਵਾਨ ਭਤੀਜਾ ਲਵ ਭਾਂਮੜੀ ਅਚਾਨਕ ਬਿਮਾਰ ਹੋ ਗਿਆ ਸੀ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਵਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ ਗਿਆ¢ ਇਸ ਦੁਖਦਾਈ ਖ਼ਬਰ ਨਾਲ ਪਰਿਵਾਰ, ਰਿਸ਼ਤੇਦਾਰਾਂ ਤੇ ਇਲਾਕੇ ਦੇ ਲੋਕਾਂ ਵਿੱਚ ਗਹਿਰਾ ਦੁੱਖ ਪਾਇਆ ਜਾ ਰਿਹਾ ਹੈ¢ ਉਨ੍ਹਾਂ ਦੱਸਿਆ ਕਿ ਇੰਟਰਨੈਸ਼ਨਲ ਕਬੱਡੀ ਖਿਡਾਰੀ ਲਵ ਭਾਂਮੜੀ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਭਾਂਮੜੀ, ਜ਼ਿਲ੍ਹਾ ਗੁਰਦਾਸਪੁਰ ਵਿਖੇ 14 ਮਈ ਨੂੰ ਸਵੇਰੇ 11 ਵਜੇ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਦੀ ਅਹਿਮ ਮੀਟਿੰਗ ਕੱਲ੍ਹ- ਪੀਰ ਮੁਹੰਮਦ, ਕੋਹਲੀ <br/> ਅਗਲੀ ਖ਼ਬਰ ਪਿੰਡ ਧਰਮਕੋਟ ਪੱਤਨ 'ਚ ਗੋਲੀ ਚੱਲੀ - ਇਕ ਗੰਭੀਰ ਜ਼ਖਮੀ <br/>
Ad Position 24