ਵਡਾਲਾ ਗ੍ਰੰਥੀਆਂ, 13 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਸਮਾਜ ਸੇਵੀ ਤੇ ਉੱਘੇ ਰਾਜਨੀਤਿਕ ਆਗੂ ਸ਼ੁਭਪ੍ਰੀਤ ਸਿੰਘ ਕਾਹਲੋਂ ਨਮਿਤ ਉਨ੍ਹਾਂ ਦੇ ਜੱਦੀ ਪਿੰਡ ਸ਼ਾਹਬਾਦ ਵਿਖੇ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਦੌਰਾਨ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖਸੀਅਤਾਂ ਨੇ ਹਾਜ਼ਰੀ ਭਰ ਕੇ ਦੁਖੀ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਬਲਵਿੰਦਰ ਸਿੰਘ ਲਾਡੀ, ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐੱਸ.ਸੀ. ਵਿੰਗ ਦੇ ਉਪ ਚੇਅਰਮੈਨ ਹਰਵਿੰਦਰਪਾਲ ਸਿੰਘ ਜੋਤੀ, ਸੂਬਾ ਕਾਂਗਰਸ ਕਮੇਟੀ ਦੇ ਬੁਲਾਰੇ ਜਸਕਰਨ ਸਿੰਘ ਕਾਹਲੋਂ, ਸ਼ੋ੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ, ਹੁਕਮ ਸਿੰਘ ਬਾਜਵਾ, ਅਧਿਆਪਕ ਆਗੂ ਸੁਖਜਿੰਦਰ ਸਿੰਘ ਹਰੀਕਾ, ਮਾਸਟਰ ਨਵਦੀਪ ਸਿੰਘ ਚੂਹੇਵਾਲ, ਸੁਖਵਿੰਦਰ ਸਿੰਘ ਪੱਡਾ, ਮੁੱਖ ਅਧਿਆਪਕਾ ਰਜਵੰਤ ਕੌਰ ਨੇ ਭਰੇ ਮਨ ਨਾਲ ਸ਼ੁਭਪ੍ਰੀਤ ਸਿੰਘ ਕਾਹਲੋਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਹ ਮਿਲਣਸਾਰ ਸੁਭਾਅ ਅਤੇ ਸਮਾਜ ਸੇਵਾ ਦੀ ਭਾਵਨਾ ਵਾਲੇ ਨੌਜਵਾਨ ਸਨ, ਜਿਨ੍ਹਾਂ ਦੀ ਘਾਟ ਕਦੇ ਪੂਰੀ ਨਹੀਂ ਹੋ ਸਕੇਗੀ | ਇਸ ਦੌਰਾਨ ਫਤਹਿਗੜ੍ਹ ਚੂੜੀਆਂ ਤੋਂ ਵਿਧਾਇਕ ਤਿ੍ਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਅਨਿਲ ਜੋਸ਼ੀ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਕਾਂਗਰਸੀ ਆਗੂ ਮਨਦੀਪ ਸਿੰਘ ਰੰਗੜ ਨੰਗਲ, ਅਕਾਲੀ ਆਗੂ ਰਾਜਨਬੀਰ ਸਿੰਘ ਘੁਮਾਣ, ਕਾਂਗਰਸੀ ਆਗੂ ਪਿ੍ੰਸੀਪਲ ਸੁਲੱਖਣ ਸਿੰਘ, ਚੇਅਰਮੈਨ ਨਿਸ਼ਾਨ ਸਿੰਘ ਚਾਹਲ, ਡਿਪਟੀ ਡਾਇਰੈਕਟਰ ਸਹਿਬਾਜ ਸਿੰਘ ਚੀਮਾ, ਨਗਰ ਕੌਂਸਲ ਸਾ. ਪ੍ਰਧਾਨ ਨਵਦੀਪ ਸਿੰਘ ਪੰਨੂੰ, ਭੁਪਿੰਦਰਪਾਲ ਸਿੰਘ ਵਿੱਟੀ, ਮਨਦੀਪ ਸਿੰਘ ਚੀਮਾ, ਇੰਸਪੈਕਟਰ ਦਲਜੀਤ ਸਿੰਘ ਪੱਡਾ, ਗੁਰਇਕਬਾਲ ਸਿੰਘ ਐੱਸ.ਐੱਚ.ਓ. ਰੰਗੜ ਨੰਗਲ, ਹਰਵਿੰਦਰ ਸਿੰਘ ਕਾਹਲੋਂ ਸਰਪੰਚ ਸਾਹਬਾਦ, ਗੁਰਵਿੰਦਰ ਸਿੰਘ ਸਾਬੀ, ਡਾ. ਲਖਬੀਰ ਸਿੰਘ ਬੁੱਟਰ, ਤੇਜਪ੍ਰਤਾਪ ਸਿੰਘ ਕਾਹਲੋਂ, ਐਡਵੋਕੇਟ ਸਰਬਜੀਤ ਸਿੰਘ ਮਾਨ, ਕਰਮਬੀਰ ਸਿੰਘ ਹੈਪੀ ਪੱਡਾ ਕੈਨੇਡਾ, ਰਾਜਵਿੰਦਰ ਸਿੰਘ ਰਾਜੂ ਬੱਲੜਵਾਲ, ਲੈਕ. ਗੁਰਨਾਮ ਸਿੰਘ ਮੰਡ, ਬਲਜੀਤ ਸਿੰਘ ਪੰਡੋਰੀ, ਦਿਲਬਾਗ ਸਿੰਘ ਗੰਡੇਕੇ, ਅਰਜਿੰਦਰ ਸਿੰਘ ਰਾਜਾ ਚੌਧਰੀਵਾਲ, ਮਾ. ਦਿਲਬਾਗ ਸਿੰਘ, ਜਗੀਰ ਸਿੰਘ ਪੱਡਾ, ਹਰਦੇਵ ਸਿੰਘ ਬੱਦੋਵਾਲ, ਸਰਪੰਚ ਮਨਦੀਪ ਸਿੰਘ ਮਹਿਮਦ, ਪ੍ਰਧਾਨ ਗੁਰਨਾਮ ਸਿੰਘ ਅਠਵਾਲ, ਤਰਸੇਮ ਸਿੰਘ ਮਰੜ, ਕੌਸਲਰ ਜਰਮਨਜੀਤ ਸਿੰਘ ਬਾਜਵਾ, ਸੋਮ ਸਿੰਘ, ਤਜਿੰਦਰਪਾਲ ਸਿੰਘ, ਪਿ੍ੰਸੀਪਲ ਰਾਮ ਲਾਲ, ਵਰਿੰਦਰ ਸਿੰਘ, ਮੋਹਿਤ, ਵਰਿੰਦਰ ਸਿੰਘ ਸਿੱਧੂ, ਜੋਗਿੰਦਰ ਸਿੰਘ, ਸੁਖਵਿੰਦਰ ਸਿੰਘ, ਪ੍ਰਭਜੋਤ ਸਿੰਘ, ਗਗਨਦੀਪ ਸਿੰਘ ਮੱਲ੍ਹੀ, ਗੁਰਪ੍ਰੀਤ ਸਿੰਘ ਸਿੱਧੂ, ਰਾਜਨ, ਸਾਗਰ, ਚਰਨਪ੍ਰੀਤ ਸਿੰਘ, ਰਣਜੀਤ ਭਗਤ, ਬਲਰਾਜ ਸਿੰਘ, ਦੀਪਕ ਕੁਮਾਰ, ਰਵਿੰਦਰਪਾਲ ਸਿੰਘ ਚਾਹਲ, ਬੱਬਲਜੀਤ ਸਿੰਘ ਰੰਧਾਵਾ, ਰਣਜੋਤ ਸਿੰਘ ਮੰਮਣ, ਬਚਿੱਤਰ ਸਿੰਘ ਗੋਰਾਇਆ, ਨਵਜੋਤ ਸਿੰਘ ਰੰਧਾਵਾ, ਅਮਰ ਸਿੰਘ, ਅਰੁਣ ਸ਼ਰਮਾ, ਤਜਿੰਦਰ ਸਿੰਘ ਸ਼ਾਹ, ਕੇਵਲ ਸਿੰਘ, ਮਾਲਵਿੰਦਰ ਸਿੰਘ, ਗੁਰਵਿੰਦਰ ਸਿੰਘ ਢਡਿਆਲਾ ਨਜ਼ਾਰਾ, ਅਮਰਜੀਤ ਸਿੰਘ ਭਾਟੀਆ ਰਿਟਾਇਰਡ ਡੀਈਓ, ਡਾਕਟਰ ਅਮਨਦੀਪ ਸਿੰਘ ਉਮਰਪੁਰਾ, ਪ੍ਰਭਜੀਤ ਸਿੰਘ ਦੂਲਾਨੰਗਲ, ਬਲਵਿੰਦਰ ਸਿੰਘ ਭੁੱਲਰ, ਗੁਰਪਾਲ ਸਿੰਘ ਐਸਐਚਓ, ਧਰਪਿੰਦਰਪਾਲ ਸਿੰਘ, ਸਰਬਜੀਤ ਸਿੰਘ ਮਨੋਹਰਪੁਰ, ਕਿਸਾਨ ਆਗੂ ਰਣਜੋਧ ਸਿੰਘ ਰੰਧਾਵਾ, ਲੈਕਚਰਾਰ ਪ੍ਰਵੀਨ ਸਿੰਘ, ਸੂਬਾ ਸਿੰਘ ਖਹਿਰਾ ਆਦਿ ਲੋਕ ਸ਼ਾਮਲ ਹੋਏ | ਅਖੀਰ ਵਿਚ ਕਾਂਗਰਸੀ ਆਗੂ ਹਰਵਿੰਦਰਪਾਲ ਸਿੰਘ ਜੋਤੀ, ਸਾ. ਵਿਧਾਇਕ ਬਲਵਿੰਦਰ ਸਿੰਘ ਲਾਡੀ, ਸਾਬੀ ਕੋਕਲਪੁਰ, ਮਨਪ੍ਰੀਤ ਸਿੰਘ ਕਾਹਲੋਂ ਤੇ ਪਿਤਾ ਮੁਖਵੰਤ ਸਿੰਘ ਕਾਹਲੋਂ ਨੇ ਨਮ ਅੱਖਾਂ ਨਾਲ ਸ਼ੁਭਪ੍ਰੀਤ ਸਿੰਘ ਕਾਹਲੋਂ ਦੁਆਰਾ ਸਮਾਜ ਸੇਵਾ ਵਿਚ ਪਾਏ ਯੋਗਦਾਨ ਬਾਰੇ ਦੱਸਦੇ ਹੋਏ ਸ਼ਰਧਾਂਜਲੀ ਦਿੱਤੀ ਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ |