08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਰਕਾਰੀ ਹਾਈ ਸਕੂਲ ਸਾਧੂਚੱਕ ਦੇ 4 ਵਿਦਿਆਰਥੀਆਂ ਨੇ ਐਨ.ਐਮ.ਐਮ.ਐਸ ਪ੍ਰੀਖਿਆ ਪਾਸ ਕੀਤੀ <br/>

Ad Position 21
No active advertisement
ਅਜੀਤ ਡੈਸਕ 14-05-2026
ਗੁਰਦਾਸਪੁਰ, 13 ਮਈ (ਚੱਕਰਾਜਾ)-ਸਰਕਾਰੀ ਹਾਈ ਸਕੂਲ ਸਾਧੂਚੱਕ ਦੇ ਚਾਰ ਵਿਦਿਆਰਥੀਆਂ ਨੇ ਐਨ.ਐਮ.ਐਮ.ਐਸ ਪ੍ਰੀਖਿਆ (2025-26) ਪਾਸ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਨ੍ਹਾਂ ਚਾਰ ਵਿਦਿਆਰਥੀਆਂ ਵਿਚ ਸੰਧਿਆ, ਆਸੀਸ, ਸਿਮਰਨ ਤੇ ਚਾਹਤਪ੍ਰੀਤ ਕੌਰ ਸ਼ਾਮਿਲ ਹਨ | ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵੀ ਸਾਧੂਚੱਕ ਸਕੂਲ ਦੇ ਪੰਜ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਸੀ | ਇਸੇ ਲੜੀ ਨੂੰ ਅੱਗੇ ਵਧਾਉਂਦੇ ਹੋਏ ਸਕੂਲ ਦੇ ਸਟਾਫ਼ ਦੀ ਮਿਹਨਤ ਸਦਕਾ ਵਿਦਿਆਰਥੀਆਂ ਨੇ ਸਫਲਤਾ ਪ੍ਰਾਪਤ ਕੀਤੀ ਹੈ | ਸਕੂਲ ਦੇ ਹੈੱਡ ਮਾਸਟਰ ਦਵਿੰਦਰ ਕੁਮਾਰ ਤੇ ਸਮੂਹ ਸਟਾਫ਼ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੰੂ ਵਧਾਈ ਦਿੰਦੇ ਹੋਏ ਭਵਿੱਖ ਵਿਚ ਵੀ ਹੋਰ ਸਫਲਤਾ ਪ੍ਰਾਪਤੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਆਈ.ਟੀ.ਆਈ (ਇਸਤਰੀ) ਵਿਖੇ ਕੰਵਰ ਨੌਨਿਹਾਲ ਸਿੰਘ ਦਿਓਲ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਮੰਡਲ ਗੁਰਦਾਸਪੁਰ ਦਾ ਵਫ਼ਦ ਏ.ਡੀ.ਸੀ ਗੁਰਦਾਸਪੁਰ ਨੂੰ ਮਿਲਿਆ
Ad Position 24