07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਐੱਸ.ਐੱਲ. ਬਾਵਾ ਕਾਲਜ ਵਲੋਂ ਦਾਖ਼ਲਾ ਪ੍ਰਾਸਪੈਕਟਸ 2026-27 ਜਾਰੀ

Ad Position 21
No active advertisement
ਅਜੀਤ ਡੈਸਕ 14-05-2026
ਬਟਾਲਾ, 13 ਮਈ (ਸਤਿੰਦਰ ਸਿੰਘ)-ਸਥਾਨਕ ਐੱਸ.ਐੱਲ. ਬਾਵਾ ਡੀ.ਏ.ਵੀ ਕਾਲਜ ਬਟਾਲਾ ਦੇ ਪਿ੍ੰਸੀਪਲ ਪ੍ਰੋ. (ਡਾ.) ਵਰਿੰਦਰ ਭਾਟੀਆ ਦੀ ਯੋਗ ਪ੍ਰਧਾਨਗੀ ਹੇਠ ਕਾਲਜ ਦਾਖਲਾ ਪ੍ਰਾਸਪੈਕਟਸ 2026-27 ਜਾਰੀ ਕੀਤਾ ਗਿਆ | ਪਿ੍ੰਸੀਪਲ ਡਾ.ਵਰਿੰਦਰ ਭਾਟੀਆ ਨੇ ਦੱਸਿਆ ਕਿ ਕਾਲਜ ਵਿੱਚ ਬੀ.ਏ., ਬੀ.ਕਾਮ., ਬੀ.ਬੀ.ਏ., ਬੀ.ਸੀ.ਏ., ਸੀ.ਸੀ.ਐੱਸ., ਬੀ.ਐੱਸ.ਸੀ. (ਮੈਡੀਕਲ, ਨਾਨ-ਮੈਡੀਕਲ, ਕੰਪਿਊਟਰ ਸਾਇੰਸ, ਇਕਨਾਮਿਕਸ, ਆਈ.ਟੀ.), ਐੱਮ.ਕਾਮ., ਐੱਮ.ਐੱਸ.ਸੀ. ਗਣਿਤ, ਐੱਮ.ਐੱਸ.ਸੀ. ਆਈ.ਟੀ., ਪੀ.ਜੀ.ਡੀ.ਸੀ.ਏ. ਕਲਾਸਾਂ ਲਈ ਦਾਖ਼ਲੇ ਸ਼ੁਰੂ ਹੋ ਗਏ ਹਨ, ਜਿਸ 'ਚ ਲੋੜਵੰਦ, ਆਰਥਿਕ ਤੌਰ 'ਤੇ ਕਮਜੋਰ, ਪੁਲਿਸ ਕਰਮਚਾਰੀਆਂ ਤੇ ਸਾਬਕਾ ਸੈਨਿਕਾਂ ਦੀਆਂ ਧੀਆਂ, ਹੋਣਹਾਰ, ਅਪਾਹਜ ਤੇ ਖੇਡਾਂ ਦੇ ਖੇਤਰ ਵਿਚ ਉੱਤਮਤਾ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਆਈ.ਟੀ.ਆਈ. (ਇਸਤਰੀ) ਵਿਖੇ ਕੰਵਰ ਨੌਨਿਹਾਲ ਸਿੰਘ ਦਿਓਲ ਨੇ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਨਗਰ ਨਿਗਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ 23 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ <br/>
Ad Position 24