07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਰਕਾਰੀ ਹਾਈ ਸਕੂਲ ਸਾਧੂਚੱਕ ਦੇ 4 ਵਿਦਿਆਰਥੀਆਂ ਨੇ ਐਨ.ਐਮ.ਐਮ.ਐਸ ਪ੍ਰੀਖਿਆ ਪਾਸ ਕੀਤੀ <br/>

Ad Position 21
No active advertisement
ਅਜੀਤ ਡੈਸਕ 14-05-2026
ਗੁਰਦਾਸਪੁਰ, 13 ਮਈ (ਚੱਕਰਾਜਾ)-ਸਰਕਾਰੀ ਹਾਈ ਸਕੂਲ ਸਾਧੂਚੱਕ ਦੇ ਚਾਰ ਵਿਦਿਆਰਥੀਆਂ ਨੇ ਐਨ.ਐਮ.ਐਮ.ਐਸ ਪ੍ਰੀਖਿਆ (2025-26) ਪਾਸ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਨ੍ਹਾਂ ਚਾਰ ਵਿਦਿਆਰਥੀਆਂ ਵਿਚ ਸੰਧਿਆ, ਆਸੀਸ, ਸਿਮਰਨ ਤੇ ਚਾਹਤਪ੍ਰੀਤ ਕੌਰ ਸ਼ਾਮਿਲ ਹਨ | ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵੀ ਸਾਧੂਚੱਕ ਸਕੂਲ ਦੇ ਪੰਜ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਸੀ | ਇਸੇ ਲੜੀ ਨੂੰ ਅੱਗੇ ਵਧਾਉਂਦੇ ਹੋਏ ਸਕੂਲ ਦੇ ਸਟਾਫ਼ ਦੀ ਮਿਹਨਤ ਸਦਕਾ ਵਿਦਿਆਰਥੀਆਂ ਨੇ ਸਫਲਤਾ ਪ੍ਰਾਪਤ ਕੀਤੀ ਹੈ | ਸਕੂਲ ਦੇ ਹੈੱਡ ਮਾਸਟਰ ਦਵਿੰਦਰ ਕੁਮਾਰ ਤੇ ਸਮੂਹ ਸਟਾਫ਼ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੰੂ ਵਧਾਈ ਦਿੰਦੇ ਹੋਏ ਭਵਿੱਖ ਵਿਚ ਵੀ ਹੋਰ ਸਫਲਤਾ ਪ੍ਰਾਪਤੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਪੰਡਤ ਮੋਹਨ ਲਾਲ ਕਾਲਜ ਦੀਆਂ ਵਿਦਿਆਰਥਣਾਂ ਨੇ ਫੈਸ਼ਨ ਡਿਜਾਈਨਿੰਗ ਦੇ ਨਤੀਜਿਆਂ 'ਚ ਮਾਰੀ ਬਾਜ਼ੀ ਅਗਲੀ ਖ਼ਬਰ ਸਰਕਾਰੀ ਆਈ.ਟੀ.ਆਈ. (ਇਸਤਰੀ) ਵਿਖੇ ਕੰਵਰ ਨੌਨਿਹਾਲ ਸਿੰਘ ਦਿਓਲ ਨੇ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ <br/>
Ad Position 24