07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪੰਡਤ ਮੋਹਨ ਲਾਲ ਕਾਲਜ ਦੀਆਂ ਵਿਦਿਆਰਥਣਾਂ ਨੇ ਫੈਸ਼ਨ ਡਿਜਾਈਨਿੰਗ ਦੇ ਨਤੀਜਿਆਂ 'ਚ ਮਾਰੀ ਬਾਜ਼ੀ

Ad Position 21
No active advertisement
ਅਜੀਤ ਡੈਸਕ 14-05-2026
ਫਤਹਿਗੜ੍ਹ ਚੂੜੀਆਂ, 13 ਮਈ (ਐਮ.ਐੱਸ. ਫੁੱਲ)-ਸਥਾਨਕ ਪੰਡਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਗਰਲਜ਼ ਫਤਹਿਗੜ੍ਹ ਚੂੜੀਆਂ ਵਿਖੇ ਚੱਲ ਰਹੇ ਡਿਗਰੀ ਕੋਰਸ ਬੀ.ਐਸ.ਸੀ. ਫੈਸ਼ਨ ਡਿਜਾਇਨਿੰਗ ਦੇ ਤੀਜੇ ਸਮੈਸਟਰ ਦਾ ਨਤੀਜਾ ਸਾਨਦਾਰ ਰਿਹਾ | ਪਿ੍ੰ. ਮਿ੍ਣਾਲ ਗੁਪਤਾ ਨੇ ਦੱਸਿਆ ਕਿ ਨਤੀਜੇ ਅਨੁਸਾਰ ਨਿਰਜਲਾ ਨੇ 83.7 ਫੀਸਦੀ, ਗੁਰਲੀਨ ਕੌਰ ਨੇ 81.9 ਫੀਸਦੀ ਤੇ ਪਾਇਲ ਨੇ 81.1 ਫੀਸਦੀ ਅੰਕ ਹਾਸਲ ਕਰਕੇ ਕਾਲਜ 'ਚੋਂ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਤੇ ਪਵਨਦੀਪ ਕੌਰ ਨ 80 ਫੀਸਦੀ ਅੰਕਾਂ ਨਾਲ ਵਧੀਆ ਵਿੱਦਿਅਕ ਪ੍ਰਦਰਸ਼ਨ ਦਿਖਾਇਆ | ਪਿ੍ੰਸੀਪਲ ਡਾ. ਮਿ੍ਣਾਲ ਗੁਪਤਾ ਨੇ ਵਧੀਆ ਵਿੱਦਿਅਕ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਤੇ ਫੈਸ਼ਨ ਡਿਜਾਈਨਿੰਗ ਵਿਭਾਗ ਦੇ ਰਵਿੰਦਰ ਕੌਰ, ਜੋਤੀ ਤੇ ਹਿਮਾਂਸ਼ੀ ਨੂੰ ਮੁਬਾਰਕਬਾਦ ਦਿੱਤੀ ਤੇ ਵਿਦਿਆਰਥਣਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਫੈਸ਼ਨ ਡਿਜ਼ਾਈਨਿੰਗ ਹੁਨਰ ਨੂੰ ਪ੍ਰਫੁੱਲਿਤ ਕਰਨ ਵਾਲੀ ਡਿਗਰੀ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ 'ਚ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਸਾਧੂਚੱਕ ਦੇ 4 ਵਿਦਿਆਰਥੀਆਂ ਨੇ ਐਨ.ਐਮ.ਐਮ.ਐਸ ਪ੍ਰੀਖਿਆ ਪਾਸ ਕੀਤੀ <br/>
Ad Position 24