12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਗਿਆਨ ਸਾਗਰ ਪਬਲਿਕ ਸਕੂਲ ਭੱਟੀਵਾਲ ਦੀ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ

Ad Position 21
No active advertisement
ਅਜੀਤ ਡੈਸਕ 15-05-2026
ਘੁਮਾਣ, 14 ਮਈ (ਬੰਮਰਾਹ)-ਕਸਬਾ ਘੁਮਾਣ ਦੇ ਨਜ਼ਦੀਕ ਪਿੰਡ ਭੱਟੀਵਾਲ ਦੇ ਸਕੂਲ ਗਿਆਨ ਸਾਗਰ ਪਬਲਿਕ ਸਕੂਲ ਦੀ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਬੰਧੀ ਚੇਅਰਮੈਨ ਨਵਰਾਜਦੀਪ ਸਿੰਘ ਰੰਧਾਵਾ ਅਤੇ ਪਿ੍ੰਸੀਪਲ ਪਰਮਜੀਤ ਕੌਰ ਨੇ ਦੱਸਿਆ ਕਿ 10ਵੀਂ ਜਮਾਤ ਦੇ ਨਤੀਜੇ ਵਿਚ ਮਹਿਕਦੀਪ ਕੌਰ, ਕਰਮਜੀਤ ਸਿੰਘ, ਕਿਰਨਦੀਪ ਕੌਰ, ਸੁਖਦੀਪ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਉਨ੍ਹਾਂ ਨੇ ਸਮੁੱਚੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਕੂਲ ਅਧਿਆਪਕਾਂ ਨੂੰ ਚੰਗੇ ਨਤੀਜੇ ਦੀ ਵਧਾਈ ਦਿੱਤੀ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਚੰਗੇ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਬਾਬਾ ਜਵਾਹਰ ਦਾਸ ਨੇ ਇਲਾਕੇ 'ਚ ਸਮਾਜ ਸੇਵਾ ਦੀ ਜੋਤ ਜਗਾਈ-ਐਡ. ਧਾਮੀ 'ਸੂਸਾਂ ਦੇ ਮੇਲੇ' ਦੇ ਦੂਸਰੇ ਦਿਨ ਸੰਗਤਾਂ ਵੱਡੀ... ਅਗਲੀ ਖ਼ਬਰ ਐੱਨ. ਡੀ. ਏ. ਰਾਹੀਂ ਆਰਮਡ ਫੋਰਸਿਜ਼ 'ਚ ਜਾਣ ਵਾਲੀਆਂ ਲੜਕੀਆਂ ਲਈ ਸੁਨਹਿਰੀ ਮੌਕਾ- ਮੁਕੇਸ਼ ਵਰਮਾ
Ad Position 24