12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 15-05-2026
ਦੀਨਾਨਗਰ, 14 ਮਈ (ਸ਼ਾਮ ਸਿੰਘ ਘੁੰਮਣ, ਸੋਢੀ, ਸ਼ਰਮਾ)-ਸੀ.ਬੀ.ਐੱਸ.ਸੀ. ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਦੀਨਾਨਗਰ ਦੇ ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਪ੍ਰੋਮਿਲਾ ਮਿਨਹਾਸ ਨੇ ਦੱਸਿਆ ਕਿ ਇਸ ਸਾਲ ਵੀ ਕਿਡਜ਼ ਕੇਅਰ ਇੰਟਰਨੈਸ਼ਨਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਸਕੂਲ ਦੇ ਮੈਡੀਕਲ ਸਟਰੀਮ ਦੇ ਵਿਦਿਆਰਥੀ ਨੀਲਕਸ਼ ਗੁਪਤਾ ਨੇ 86.4 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ | ਸਕੂਲ ਕਮੇਟੀ ਪ੍ਰਧਾਨ ਅਰਵਿੰਦ ਮਹਿਤਾ, ਸਕੱਤਰ ਮਧੁਰ ਭਾਸ਼ਿਣੀ ਅਤੇ ਮੈਨੇਜਰ ਰਾਜਨ ਮਹਿਤਾ ਨੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਮਿਹਨਤੀ ਸਕੂਲ ਸਟਾਫ ਵੀ ਵਧਾਈ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲਾਂ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਬਣਾਈ ਖ਼ਾਸ ਪਹਿਚਾਣ ਅਗਲੀ ਖ਼ਬਰ ਨਗਰ ਕੌਂਸਲ ਫ਼ਤਹਿਗੜ੍ਹ ਚੂੜੀਆਂ ਦੀ ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਹੜਤਾਲ ਜਾਰੀ
Ad Position 24