11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਯਸ਼ਵੀ ਮਹਾਜਨ ਨੇ ਸੀ.ਬੀ.ਐਸ.ਈ. 12ਵੀਂ ਕਾਮਰਸ ਪ੍ਰੀਖਿਆ ਵਿਚ 97.4 ਫੀਸਦੀ ਅੰਕ ਕੀਤੇ ਪ੍ਰਾਪਤ

Ad Position 21
No active advertisement
ਅਜੀਤ ਡੈਸਕ 15-05-2026
ਪਠਾਨਕੋਟ, 14 ਮਈ (ਸੁਮਿਤ)-ਪਠਾਨਕੋਟ ਦੇ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਦੀ ਵਿਦਿਆਰਥਣ ਯਸ਼ਵੀ ਮਹਾਜਨ ਨੇ ਸੀਬੀਐਸਈ 12ਵੀਂ ਕਾਮਰਸ ਪ੍ਰੀਖਿਆ ਵਿੱਚ 97.4 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ | ਆਪਣੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦੇ ਬਲ 'ਤੇ ਯਸ਼ਵੀ ਨੇ ਇਹ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ | ਪ੍ਰੀਖਿਆ ਨਤੀਜੇ ਐਲਾਨ ਹੁੰਦੇ ਹੀ ਪਰਿਵਾਰ, ਅਧਿਆਪਕਾਂ ਅਤੇ ਸਹਿਪਾਠੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ | ਸਕੂਲ ਪ੍ਰਬੰਧਕਾਂ ਨੇ ਯਸ਼ਵੀ ਨੂੰ ਸਨਮਾਨਿਤ ਕਰਦੇ ਹੋਏ ਉਸ ਦੇ ਚਮਕਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਯਸ਼ਵੀ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਤਾ-ਪਿਤਾ, ਗੁਰੂਜਨਾਂ ਅਤੇ ਨਿਯਮਿਤ ਪੜ੍ਹਾਈ ਨੂੰ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਸਾਰਾਂਸ਼ ਇੰਟਰਨੈਸ਼ਨਲ ਸਕੂਲ ਦਾ 12ਵੀਂ ਦਾ ਨਤੀਜਾ ਰਿਹਾ 100 ਫੀਸਦੀ ਅਗਲੀ ਖ਼ਬਰ ਅਮਿਤ ਮੰਟੂ ਵਲੋਂ ਮੁੱਖ ਮੰਤਰੀ ਦੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ
Ad Position 24