17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਹਿੰਦੂ ਕੰਨਿਆ ਮਹਾਂਵਿਦਿਆਲਾ ਧਾਰੀਵਾਲ ਦੀ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 16-05-2026
ਧਾਰੀਵਾਲ, 15 ਮਈ (ਸਵਰਨ ਸਿੰਘ)-ਹਿੰਦੂ ਕੰਨਿਆ ਮਹਾਂ ਵਿਦਿਆਲਿਆ ਧਾਰੀਵਾਲ ਵਿਖੇ 12ਵੀਂ ਸਾਇੰਸ, ਆਰਟਸ, ਕਾਮਰਸ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਐੱਨ.ਡੀ. ਅਨੰਦ, ਸਕੱਤਰ ਸ੍ਰੀ ਰਮੇਸ ਕੋਹਲੀ ਤੇ ਪਿ੍ੰਸੀਪਲ ਡਾ. ਰਜਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12 ਦੇ ਨਤੀਜਿਆਂ ਵਿਚ ਸਾਇੰਸ ਦੀ ਵਿਦਿਆਰਥਣ ਹਿਮਾਂਸ਼ੀ ਨੇ 413 ਅੰਕ ਪ੍ਰਾਪਤ ਕਰ ਕੇ ਪਹਿਲਾ, ਮਹਿਕਪ੍ਰੀਤ ਨੇ 409 ਅੰਕ ਪ੍ਰਾਪਤ ਕਰਕੇ ਦੂਸਰਾ ਤੇ ਸ਼ਵੇਤਾ ਨੇ 402 ਅੰਕ ਪ੍ਰਾਪਤ ਕਰ ਕੇ ਤੀਸਰਾ, ਕਾਮਰਸ ਵਿਚੋਂ ਟੀਨਾ ਅੱਤਰੀ ਨੇ 416 ਅੰਕ ਪ੍ਰਾਪਤ ਕਰ ਕੇ ਪਹਿਲਾ, ਰਿਤਿਕਾ ਨੇ 406 ਅੰਕ ਪ੍ਰਾਪਤ ਕਰ ਕੇ ਦੂਸਰਾ, ਲਛਮੀ ਨੇ 405 ਅੰਕ ਪ੍ਰਾਪਤ ਕਰਕੇ ਤੀਸਰਾ, ਆਰਟਸ ਵਿਚੋਂ ਬਲਪ੍ਰੀਤ ਕੌਰ ਨੇ 406 ਅੰਕ ਪ੍ਰਾਪਤ ਕਰ ਕੇ ਪਹਿਲਾ, ਕਿ੍ਸਟੀ ਨੇ 397 ਅੰਕ ਪ੍ਰਾਪਤ ਕਰਕੇ ਦੂਸਰਾ, ਕਿ੍ਸਟੀ ਨੇ 373 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਮੌਕੇ ਕਾਲਜ ਪ੍ਰਬੰਧਕਾਂ ਅਤੇ ਪਿ੍ੰਸੀਪਲ ਡਾ. ਰਜਵਿੰਦਰ ਕੌਰ ਦੁਆਰਾ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਤੇ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਕੈਰੀਅਰ ਕਾਊਾਸਲਿੰਗ ਸੈਸ਼ਨ ਨੇ ਵਿਦਿਆਰਥੀਆਂ 'ਚ ਜਗਾਇਆ ਨਵਾਂ ਆਤਮ ਵਿਸ਼ਵਾਸ ਤੇ ਉਮੀਦ ਅਗਲੀ ਖ਼ਬਰ ਸ਼ਹਿਰ 'ਚ ਲੱਗੇ ਵੱਡੇ-ਵੱਡੇ ਕੂੜੇ ਦੇ ਢੇਰ ਵਿਗਾੜਨਗੇ ਨਗਰ ਨਿਗਮ ਚੋਣਾਂ 'ਚ ਉਮੀਦਵਾਰਾਂ ਦੇ ਪ੍ਰਚਾਰ ਦੀ ਹਾਲਤ
Ad Position 24