17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸੁਰਜੀਤ ਸਿੰਘ ਘੁੰਮਣ ਮੈਮੋਰੀਅਲ ਹਾਈ ਸਕੂਲ ਕਲੇਰ ਕਲਾਂ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 16-05-2026
ਨੌਸ਼ਹਿਰਾ ਮੱਝਾ ਸਿੰਘ, 15 ਮਈ (ਰਵੀ ਭਗਤ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ 'ਚ ਸ: ਸੁਰਜੀਤ ਸਿੰਘ ਘੁੰਮਣ ਮੈਮੋਰੀਅਲ ਹਾਈ ਸਕੂਲ ਕਲੇਰ ਕਲਾਂ ਦੀ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਚੇਅਰਮੈਨ ਰੇਸ਼ਮ ਸਿੰਘ ਘੁੰਮਣ ਨੇ ਕਿਹਾ ਕਿ ਸਕੂਲ ਵਿਦਿਆਰਥਣ ਕਿਰਨਦੀਪ ਕੌਰ ਨੇ ਪਹਿਲਾ, ਜਸਪ੍ਰੀਤ ਕੌਰ ਦੂਜਾ ਤੇ ਸੁਖਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਵਿਦਿਆਰਥੀਆਂ ਤੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਾਮਦਾਸ ਅਕੈਡਮੀ ਰਿਆਲੀ ਕਲਾਂ ਦੀ ਬਾਰਵੀਂ ਜਮਾਤ ਦਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਧਾਰੀਵਾਲ ਨਗਰ ਕੌਂਸਲ ਚੋਣਾਂ ਜਿੱਤ ਕੇ ਅਕਾਲੀ ਦਲ ਆਪਣੀ ਕਮੇਟੀ ਬਣਾਏਗਾ : ਮਾਹਲ
Ad Position 24