17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਆਗਿਆਵੰਤੀ ਮਰਵਾਹਾ ਸਕੂਲ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 16-05-2026
ਬਟਾਲਾ, 15 ਮਈ (ਹਰਦੇਵ ਸਿੰਘ ਸੰਧੂ)-ਆਗਿਆਵੰਤੀ ਮਰਵਾਹਾ ਡੀ.ਏ.ਵੀ.ਸੀਨੀਅਰ ਸੰਕੈਡਰੀ ਸਕੂਲ ਚੰਦਰ ਨਗਰ ਬਟਾਲਾ ਦੀ 12ਵੀਂ ਜਮਾਤ ਦਾ ਨਤੀਜ਼ਾ ਸ਼ਾਨਦਾਰ ਰਿਹਾ | ਇਸ ਬਾਰੇ ਪਿ੍ੰਸੀਪਲ ਗੁਰਮੀਤ ਕੌਰ ਨੇ ਦੱਸਿਆ ਕਿ ਕਾਮਰਸ ਗਰੁੱਪ ਵਿਚ ਮਹਿਕ ਨੇ 92 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ, ਪਲਕ ਨੇ 91.4 ਫੀਸਦੀ ਅੰਕਾਂ ਨਾਲ ਦੂਸਰਾ, ਜਸਮੀਤ ਕੌਰ ਨੇ 91.2 ਫੀਸਦੀ ਅੰਕਾਂ ਨਾਲ ਤੀਸਰਾ, ਸਿਮਰਨਜੀਤ ਕੌਰ ਨੇ 90.4 ਫੀਸਦੀ ਅੰਕਾਂ ਨਾਲ ਚੌਥਾ ਤੇ ਹਿਮਾਨੀ ਨੇ 90 ਫੀਸਦੀ ਅੰਕ ਪ੍ਰਾਪਤ ਕਰ ਕੇ ਪੰਜਵਾਂ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਹਿਊਮੈਨੇਟੀਜ਼ ਗਰੁੱਪ ਵਿਚ ਇਸ਼ਿਕਾ ਨੇ 83.8 ਫੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਪਵਨਪ੍ਰੀਤ ਨੇ 74.2 ਫੀਸਦੀ ਅੰਕਾਂ ਨਾਲ ਦੂਸਰਾ, ਅਭੀਤਜਿੰਦਰ ਨੇ 73.2 ਫੀਸਦੀ ਅੰਕਾਂ ਨਾਲ ਤੀਸਰਾ, ਸੁਖਮਨਦੀਪ ਨੇ 72.ਫੀਸਦੀ ਅੰਕਾਂ ਨਾਲ ਚੋਥਾਂ ਤੇ ਸ਼ਰਨਜੀਤ ਨੇ 70 ਫੀਸਦੀ ਅੰਕਾਂ ਨਾਲ ਪੰਜਵਾਂ ਸਥਾਨ ਹਾਸਿਲ ਕੀਤਾ | ਉਨ੍ਹਾਂ ਕਿਹਾ ਕਿ 6 ਵਿਦਿਆਰਥੀਆਂ ਨੇ 90 ਫੀਸਦੀ, 10 ਵਿਦਿਆਰਥੀਆਂ ਨੇ 80 ਫੀਸਦੀ, 8 ਵਿਦਿਆਰਥੀਆਂ ਨੇ 70 ਫੀਸਦੀ, 17 ਵਿਦਿਆਰਥੀਆਂ 60 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਸ ੋਮੌਕੇ ਸਕੂਲ ਚੇਅਰਮੈਨ ਨਰੇਸ਼ ਮਹਾਜਨ, ਮੈੈਨੇਜ਼ਰ ਡਾ. ਅੰਜਨਾ ਗੁਪਤਾ, ਪਿ੍ੰਸੀਪਲ ਗੁਰਮੀਤ ਕੌਰ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਵੇਦ ਕੌਰ ਆਰਿਆ ਗਰਲਜ਼ ਸਕੂਲ ਕਾਦੀਆਂ ਦੀ ਬਾਰਵੀਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਪੀ.ਏ.ਪੀ. ਪਾਣੀ ਵਾਲੀ ਟੈਂਕੀ 'ਚ ਕੁਰਸੀਆਂ ਲਗਾਉਣ 'ਤੇ ਸਰਪੰਚ ਮੱਲ੍ਹੀ ਸਮੇਤ ਪੰਚਾਇਤ ਦਾ ਧੰਨਵਾਦ <br/>
Ad Position 24