16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ਼੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵੈਰੋਨੰਗਲ ਦੀ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਅੱਚਲ ਸਾਹਿਬ, 15 ਮਈ (ਗੁਰਚਰਨ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ 12ਵੀਂ ਦੇ ਨਤੀਜੇ ਵਿਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਵੈਰੋਨੰਗਲ ਦਾ 12ਵੀਂ ਦਾ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ | ਸਾਰੇ ਹੀ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰ ਕੇ ਸਕੂਲ ਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ | ਸਕੂਲ ਵਿਚ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ 'ਚ ਕੋਮਲਪ੍ਰੀਤ ਕੌਰ ਨੇ 87 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਸ਼ਰਨਜੀਤ ਕੌਰ ਨੇ ਵੀ 87 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਪਰਦੀਪ ਕੌਰ, ਅਮਰਦੀਪ ਸਿੰਘ ਤੇ ਪਰਦੀਪ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ | ਸਕੂਲ ਦੇ ਡਾਇਰੈਕਟਰ ਨਰਿੰਦਰ ਸਿੰਘ ਬਾਠ, ਰਜਵੰਤ ਕੌਰ ਬਾਠ, ਪਿ੍ੰਸੀਪਲ ਸਾਖਸ਼ੀ ਬੇਦੀ ਸਮੇਤ ਅਧਿਆਪਕਾਂ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਚੰਗੇ
Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਐਸ.ਈ. 12ਵੀਂ ਦੇ ਨਤੀਜਿਆਂ 'ਚੋਂ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਕੂਲ ਕਲਾਨੌਰ ਦੇ ਬੱਚੇ ਮੋਹਰੀ ਅਗਲੀ ਖ਼ਬਰ ਖਾਲਸਾ ਕਾਲਜ ਗੁਰਦਾਸਨੰਗਲ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸਾਨਦਾਰ
Ad Position 24