20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਸੋਨੂੰ ਭਗਤ ਕਾਂਗਰਸ ਨੂੰ ਅਲਵਿਦਾ ਕਹਿ 'ਆਪ' 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 17-05-2026
ਬਟਾਲਾ, 16 ਮਈ (ਸਤਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਸੋਨੂੰ ਭਗਤ ਨੇ ਸਾਥੀਆਂ ਸਮੇਤ ਬਟਾਲਾ ਤੋਂ ਵਿਧਾਇਕ ਅਤੇ ਆਮ ਅਦਾਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਨਾਲ ਚੱਲਣ ਦਾ ਫ਼ੈਸਲਾ ਲਿਆ ਹੈ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਸੋਨੂੰ ਭਗਤ ਦਾ ਪਾਰਟੀ ਵਿਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ ਤੇ ਕਿਹਾ ਕਿ ਬਟਾਲਾ ਵਿਚ ਕਰਵਾਏ ਗਏ ਵਿਕਾਸ ਕੰਮਾਂ ਅਤੇ ਭਵਿੱਖ ਵਿਚ ਵੀ ਬਟਾਲਾ ਦੇ ਵਿਕਾਸ ਰਵਾਇਤੀ ਪਾਰਟੀਆਂ ਦੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ, ਜਿਸ ਤੋਂ ਸਪੱਸ਼ਟ ਦਿਸਦਾ ਹੈ ਕਿ ਬਟਾਲਾ ਵਾਸੀ 'ਆਪ' ਦੇ ਉੁਮੀਦਵਾਰਾਂ 'ਤੇ ਆਪਣਾ ਵਿਸ਼ਵਾਸ ਜਿਤਾਉਣਗੇ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੂੰ ਤਕੜਾ ਝਟਕਾ - 4 ਵਾਰ ਕੌਸਲਰ ਰਹਿ ਚੁੱਕੇ ਸੰਚਿਤ ਕੁੰਦਰਾ ਆਪ 'ਚ ਸ਼ਾਮਲ ਅਗਲੀ ਖ਼ਬਰ ਨਗਰ ਕੌਂਸਲ ਦੀਆਂ ਚੋਣਾਂ ਲਈ ਨਵਦੀਪ ਸਿੰਘ ਪੰਨੂੰ ਨੇ ਸਾਥੀਆਂ ਸਮੇਤ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ
Ad Position 24