21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਆਰੀਆ ਕਾਲਜ ਦਾ ਬੀ.ਐ ੱਸ.ਸੀ ਫ਼ੈਸ਼ਨ ਡਿਜ਼ਾਇਨਿੰਗ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 17-05-2026
ਪਠਾਨਕੋਟ, 16 ਮਈ (ਸੰਧੂ)-ਆਰੀਆ ਕਾਲਜ ਪਠਾਨਕੋਟ ਦੇ ਪੋਸਟ ਗ੍ਰੈਜੂਏਟ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਬੀ.ਐੱਸ.ਸੀ ਫ਼ੈਸ਼ਨ ਡਿਜ਼ਾਇਨਿੰਗ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਦੱਸਿਆ ਕਿ ਰੂਪਾਲੀ ਨੇ 8.65 ਅੰਕ ਹਾਸਲ ਕਰਕੇ ਪਹਿਲਾ, ਕੰਜਨ ਨੇ 8.05 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਤਿ੍ਸ਼ਾ ਨੇ 7.90 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਉਨ੍ਹਾਂ ਸਮੂਹ ਵਿਭਾਗ, ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਦੱਸਿਆ ਕਿ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਅਧੀਨ ਬੀ.ਐੱਸ.ਸੀ ਫ਼ੈਸ਼ਨ ਡਿਜ਼ਾਇਨਿੰਗ, ਐਮ.ਐੱਸ.ਸੀ ਫ਼ੈਸ਼ਨ ਡਿਜ਼ਾਇਨਿੰਗ ਅਤੇ ਪੀ.ਜੀ ਡਿਪਲੋਮਾ ਕੋਰਸ ਚਲਾਏ ਜਾ ਰਹੇ ਹਨ | ਪਿਛਲੇ ਲਗਪਗ 20 ਸਾਲ ਤੋਂ ਵਿਭਾਗ ਦਾ ਨਤੀਜਾ ਲਗਾਤਾਰ ਸ਼ਾਨਦਾਰ ਰਿਹਾ ਹੈ ਅਤੇ ਕਈ ਵਿਦਿਆਰਥਣਾਂ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚ ਆਪਣਾ ਸਥਾਨ ਬਣਾਉਂਦੀਆਂ ਰਹੀਆਂ ਹਨ | ਇਸ ਮੌਕੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਮੁਖੀ ਕਾਮਿਨੀ ਕਾਲੀਆ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਭੂਮੀਗਤ ਪਾਣੀ ਦੀ ਸੰਭਾਲ ਲਈ ਸਰਕਾਰਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ-ਨਰੇਸ਼ ਮਹਾਜਨ ਨਿਰਗੁਣ <br/> ਅਗਲੀ ਖ਼ਬਰ ਯਸ਼ਵੀ ਮਹਾਜਨ ਨੇ ਸੀ.ਬੀ.ਐਸ.ਈ. 12ਵੀਂ ਕਾਮਰਸ ਪ੍ਰੀਖਿਆ ਵਿਚ 97.4 ਫੀਸਦੀ ਅੰਕ ਕੀਤੇ ਪ੍ਰਾਪਤ
Ad Position 24