29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ 'ਮਾਂ ਦਿਵਸ' ਮਨਾਇਆ

Ad Position 21
No active advertisement
ਅਜੀਤ ਡੈਸਕ 18-05-2026
ਧਾਰੀਵਾਲ, 17 ਮਈ (ਸਵਰਨ ਸਿੰਘ)-ਸਥਾਨਕ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਫਾਦਰ ਜੋਸ਼ ਪਡਿਆਟੀ ਦੇ ਨਿਰਦੇਸ਼ਾਂ ਤੇ ਪਿ੍ੰਸੀਪਲ ਸਿਸਟਰ ਦਿਵਿਆ ਦੀ ਅਗਵਾਈ ਵਿਚ 'ਮਾਂ ਦਿਵਸ' ਮਨਾਇਆ ਗਿਆ, ਜਿਸ 'ਚ ਮਾਂ ਦੇ ਨਾਂਅ ਦਾ ਕੇਕ ਕੱਟ ਕੇ ਮਾਂ ਨਾਲ ਸਬੰਧਿਤ ਗੀਤ ਗਾਏ ਗਏ | ਇਸ ਮੌਕੇ ਜੋ ਅਧਿਆਪਕਾਵਾਂ ਮਾਵਾਂ ਹਨ, ਨੂੰ ਗੁਲਦਸਤੇ ਭੇਟ ਕੀਤੇ ਗਏ | ਇਸ ਤੋਂ ਇਲਾਵਾ ਸਪੋਟਿੰਗ ਸਟਾਫ ਜਾਨਿ ਕਿ ਸਫਾਈ ਕਰਮਚਾਰਨਾਂ ਨੂੰ ਵੀ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ਗਏ | ਇਸ ਮੌਕੇ ਸਮੂਹ ਅਧਿਆਪਕਾਂ ਨੂੰ ਮਠਿਆਈਆਂ ਵੀ ਵੰਡੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਅਕਾਲ ਬੁੰਗਾ ਗੁਰਮਤਿ ਵਿਦਿਆਲਾ ਪਿੰਡ ਭੰਬੋਈ ਵਿਖੇ ਸ਼ਹੀਦੀ ਜੋੜ ਮੇਲਾ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਹੈਰੀਟੇਜ ਗੁਰਦਾਸਪੁਰ ਵਲੋਂ ਛੋਟਾ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ
Ad Position 24