28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨਸ਼ੇ ਦਾ ਸੇਵਨ ਕਰਨ ਵਾਲੇ ਮੁਲਜ਼ਮ ਨੰੂ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 18-05-2026
ਗੁਰਦਾਸਪੁਰ, 17 ਮਈ (ਅਸ਼ੋਕ ਸ਼ਰਮਾ)-ਪੁਲਿਸ ਪੁਰਾਣਾ ਸ਼ਾਲਾ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਹੋਈ ਹੈ | ਜਿਸ ਦੇ ਚੱਲਦੇ ਇਕ ਨੌਜਵਾਨ ਨੰੂ ਨਸ਼ੇ ਦਾ ਸੇਵਨ ਕਰਦੇ ਹੋਏ ਸ਼ਾਲਾ ਪੁਲਿਸ ਨੇ ਕਾਬੂ ਕੀਤਾ ਹੈ | ਪੁਲਿਸ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਉਹ ਆਪਣੀ ਗਸ਼ਤ ਪਾਰਟੀ ਚੈਕਿੰਗ ਕਰ ਰਹੇ ਸਨ ਤੇ ਗੁਪਤ ਸੂਚਨਾ ਮਿਲੀ ਕਿ ਇਕ ਨੌਜਵਾਨ ਬਿਜਲੀ ਘਰ ਦੇ ਪਿੱਛੇ ਨਸ਼ਾ ਕਰ ਰਿਹਾ ਹੈ | ਜਦੋਂ ਪੁਲਿਸ ਨੇ ਉਸ ਨੰੂ ਕਾਬੂ ਕੀਤਾ ਤਾਂ ਉਸ ਦੀ ਪਹਿਚਾਣ ਮੁਨੀਸ਼ ਸ਼ਰਮਾ ਥਾਣਾ ਦੋਰਾਂਗਲਾ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਉਸ ਤੋਂ ਮੌਕੇ 'ਤੇ ਇਕ ਸਿਲਵਰ ਪੇਪਰ, ਲਾਇਟਰ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ ਹੈ | ਸ਼ਾਲਾ ਪੁਲਿਸ ਨੇ ਮੁਲਜ਼ਮ ਨੰੂ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜਾਦਾ ਜੋਰਾਵਰ ਸਿੰਘ ਸਕੂਲ ਪਿ੍ੰਸੀਪਲ ਡਾ. ਕਾਹਲੋਂ ਨੂੰ ਵਿਗਿਆਨ ਗਤੀਵਿਧੀਆ ਲਈ ਮਿਲੇਗਾ ਨੈਸ਼ਨਲ ਸਨਮਾਨ ਅਗਲੀ ਖ਼ਬਰ 20 ਨੂੰ ਕਲਾਨੌਰ 'ਚ ਕੈਮਿਸਟ ਦੁਕਾਨਾਂ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕਰਨਗੇ-ਪ੍ਰਧਾਨ ਖਾਲਸਾ <br/>
Ad Position 24