20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵੱਖ-ਵੱਖ ਮਾਮਲੇ 'ਚ ਹੈਰੋਇਨ, ਨਾਜਾਇਜ਼ ਸ਼ਰਾਬ, ਡਰੱਗ ਮਨੀ ਸਮੇਤ 7 ਦੋਸ਼ੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 19-05-2026
ਗੁਰਦਾਸਪੁਰ, 18 ਮਈ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਹੈਪੀ ਕੁਮਾਰ ਨੰੂ ਕਾਬੂ ਕਰਕੇ ਉਸ ਪਾਸੋਂ 6 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਜਦੋਂ ਕਿ ਥਾਣਾ ਸਦਰ ਦੀ ਪੁਲਿਸ ਵਲੋਂ ਪਰਮਜੀਤ ਮਸੀਹ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 6750 ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਦੀਨਾਨਗਰ ਦੀ ਪੁਲਿਸ ਵਲੋਂ ਦੋ ਵੱਖ- ਵੱਖ ਮਾਮਲਿਆਂ 'ਚ ਸਲਾਮਤ ਮਸੀਹ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 5 ਗਰਾਮ 36 ਮਿਲੀਗਰਾਮ ਹੈਰੋਇਨ ਤੇ ਸੁਮਿਤ ਕੁਮਾਰ ਤੇ ਬਲਜਿੰਦਰ ਉਰਫ਼ ਮੰਗਾ ਨੰੂ 20 ਗਰਾਮ 81 ਮਿਲੀਗਰਾਮ ਹੈਰੋਇਨ ਤੇ 1500 ਰੁਪਏ ਡਰੱਗ ਮਨੀ ਸਮੇਤ ਗਿ੍ਫ਼ਤਾਰ ਕੀਤੀ ਗਿਆ | ਜਦੋਂ ਕਿ ਥਾਣਾ ਬਹਿਰਾਮਪੁਰ ਪੁਲਿਸ ਵਲੋਂ ਬਨਾਰਸੀ ਦਾਸ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 6750 ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਇਸ ਤੋਂ ਇਲਾਵਾ ਥਾਣਾ ਤਿੱਬੜ ਦੀ ਪੁਲਿਸ ਵਲੋਂ ਇਕ ਔਰਤ ਨੰੂ 7500 ਐਮ.ਐਲ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਦੋਸ਼ੀਆਂ ਖ਼ਿਲਾਫ਼ ਵੱ- ਵੱਖ ਸਬੰਧਿਤ ਥਾਣਿਆਂ 'ਚ ਮਾਮਲਾ ਦਰਜ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਜ਼ਿਲ੍ਹਾ ਵਾਸੀਆਂ ਨੰੂ ਅਪੀਲ ਕੀਤੀ ਕਿ ਉਹ ਗੈਰ ਕਾਨੰੂਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੰੂ ਦੇਣ | ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੰੂ ਜੜ੍ਹ ਤੋਂ ਖਤਮ ਕਰਨ ਤੇ ਮਾੜੇ ਅਨਸਰਾਂ ਨੰੂ ਕਾਬੂ ਕਰਨ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਮੁਸਤਫਾਬਾਦ ਜੱਟਾਂ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਸ਼ਿਵਾਲਿਕ ਡਿਗਰੀ ਕਾਲਜ ਦਾ ਐਮ.ਸੀ.ਏ. ਦਾ ਨਤੀਜਾ ਰਿਹਾ ਸ਼ਾਨਦਾਰ
Ad Position 24