26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਟੈਗੋਰ ਕਾਲਜ ਵਿਖੇ ਵਿਦਿਆਰਥਣਾਂ ਨੰੂ ਵਿਦਾਇਗੀ ਪਾਰਟੀ ਦਿੱਤੀ

Ad Position 21
No active advertisement
ਅਜੀਤ ਡੈਸਕ 21-05-2026
ਗੁਰਦਾਸਪੁਰ, 20 ਮਈ (ਪੰਕਜ ਸ਼ਰਮਾ)-ਟੈਗੋਰ ਕਾਲਜ ਫ਼ਾਰ ਵੁਮੈਨ ਵਿਖੇ ਪਿ੍ੰਸੀਪਲ ਮੋਹਨਜੀਤ ਕੌਰ ਦੀ ਰਹਿਨੁਮਾਈ ਹੇਠ ਬੀ.ਐਡ ਚੌਥੇ ਸਮੈਸਟਰ ਦੀਆਂ ਵਿਦਿਆਰਥਣਾਂ ਨੰੂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਕਾਲਜ ਦੇ ਚੇਅਰਮੈਨ ਰਵਿੰਦਰ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਪ੍ਰੋਗਰਾਮ ਦਾ ਆਗਾਜ਼ ਸ਼ਬਦ ਗਾਇਣ ਨਾਲ ਕੀਤਾ ਗਿਆ | ਇਸ ਦੌਰਾਨ ਵਿਦਿਆਰਥਣਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਗਿੱਧਾ, ਭੰਗੜਾ, ਨਾਟਕ, ਭਾਸ਼ਣ ਪੇਸ਼ ਕੀਤੇ ਗਏ | ਇਸ ਮੌਕੇ ਕਰਵਾਏ ਮੁਕਾਬਲੇ 'ਚ ਗਰਿਮਾ ਨੰੂ ਮਿਸ ਫੇਅਰਵੈੱਲ, ਕੋਮਲਪ੍ਰੀਤ ਅਤੇ ਕਾਸ਼ਮਨ ਨੰੂ ਮਿਸ ਚਾਰਮਿੰਗ, ਇਸ਼ੀਤਾ ਤੇ ਸ਼ਾਲਿਨੀ ਰਾਣਾ ਨੰੂ ਮਿਸ ਟੈਲੇਂਟਡ ਤੇ ਨਿਕਿਤਾ ਨੰੂ ਬੈੱਸਟ ਪ੍ਰਫਾਰਮੈਂਸ ਦਾ ਖ਼ਿਤਾਬ ਦਿੱਤਾ ਗਿਆ | ਚੇਅਰਮੈਨ ਰਵਿੰਦਰ ਸ਼ਰਮਾ ਨੇ ਵਿਦਿਆਰਥਣਾਂ ਨੰੂ ਚੰਗੇ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਇਕ ਸਫਲ ਅਧਿਆਪਕ ਤੇ ਚੰਗਾ ਇਨਸਾਫ਼ ਬਣਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ 'ਚ ਕੂੜੇ ਦੇ ਢੇਰਾਂ ਕਾਰਨ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀਆਂ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਫਤਹਿਗੜ੍ਹ ਚੂੜੀਆਂ ਸੰਬੰਧੀ ਵਰਕਰਾਂ 'ਚ ਭਾਰੀ ਉਤਸ਼ਾਹ : ਬਲਬੀਰ ਸਿੰਘ ਪੰਨੂੰ <br/>
Ad Position 24