21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਜਗਤਪਾਲ ਮਹਾਜਨ ਤੇ ਬਚਨੋ ਦੇ ਹੱਕ 'ਚ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 23-05-2026
ਬਟਾਲਾ, 22 ਮਈ (ਸਤਿੰਦਰ ਸਿੰਘ)-ਸ਼ਿਵ ਸੈਨਾ ਸਮਾਜਵਾਦੀ ਦੇ ਰਾਸ਼ਟਰੀ ਪ੍ਰਭਾਰੀ ਰਜੀਵ ਮਹਾਜਨ ਨੇ ਆਪਣੀ ਟੀਮ ਨਾਲ ਵਾਰਡ ਨੰ: 17 ਦੇ ਉਮੀਦਵਾਰ ਜਗਤਪਾਲ ਮਹਾਜਨ ਤੇ ਵਾਰਡ ਨੰ: 43 ਤੋਂ ਉਮੀਦਵਾਰ ਸ਼੍ਰੀਮਤੀ ਬਚਨੋ ਜੋ ਕਿ ਆਮ ਆਦਮੀ ਪਾਰਟੀ ਦੇ ਆਗੂ ਸਤੀਸ਼ ਦੇ ਮਾਤਾ ਹਨ, ਲਈ ਘਰ-ਘਰ ਜਾ ਕੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਦੇ ਕਰਵਾਏ ਗਏ ਕੰਮਾਂ 'ਤੇ ਵੋਟਾਂ ਮੰਗੀਆਂ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਅਪੀਲ ਕੀਤੀ | ਵਾਰਡ ਦੇ ਲੋਕਾਂ ਨੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਦੇ ਸ਼ਹਿਰ ਦੇ ਕਰਵਾਏ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਉਤਸ਼ਾਹ ਨਾਲ ਕਿਹਾ ਕਿ ਇਸ ਵਾਰ ਤਾਂ ਕਰਵਾਏ ਗਏ ਕੰਮਾਂ ਦੇ ਆਧਾਰ 'ਤੇ ਵੋਟ ਆਮ ਆਦਮੀ ਪਾਰਟੀ ਨੂੰ ਹੀ ਪਾਵਾਂਗੇ ਤੇ ਇਨ੍ਹਾਂ ਦੇ ਉਮੀਦਵਾਰਾਂ ਨੂੰ ਜਿਤਾ ਕੇ ਨਗਰ ਨਿਗਮ ਦਾ ਮੇਅਰ ਆਮ ਆਦਮੀ ਪਾਰਟੀ ਦਾ ਹੀ ਬਣਾਵਾਂਗੇ ਤਾਂ ਕਿ ਸ਼ਹਿਰ ਦੇ ਰਹਿੰਦੇ ਅਧੂਰੇ ਕੰਮਾਂ ਨੂੰ ਵੀ ਜਲਦ ਤੋਂ ਜਲਦ ਪੂਰਾ ਕਰਵਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਰਾਜ ਹਸਪਤਾਲ ਪਠਾਨਕੋਟ ਵਿਖੇ 25 ਮਈ ਨੂੰ ਚਮੜੀ ਤੇ ਯੂਰੋਲੋਜੀ ਦੀਆਂ ਬਿਮਾਰੀਆਂ ਸਬੰਧੀ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਲਗ... ਅਗਲੀ ਖ਼ਬਰ ਬਟਾਲਾ ਦੇ ਵਾਰਡ ਨੰਬਰ 43 'ਚ ਸੁਮਨ ਹਾਂਡਾ ਦੇ ਹੱਕ 'ਚ ਚੋਣ ਪ੍ਰਚਾਰ
Ad Position 24