21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਨਰੋਟ ਜੈਮਲ ਸਿੰਘ ਹੱਤਿਆ ਕਾਂਡ ਦੀ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਸਾਬਕਾ ਪ੍ਰਧਾਨ ਰਮਨ ਡੱਲਾ ਵਲੋਂ ਕੀਤੀ ਗਈ ਨਿੰਦਾ <br/>

Ad Position 21
No active advertisement
ਅਜੀਤ ਡੈਸਕ 23-05-2026
ਤਾਰਾਗੜ੍ਹ, 22 ਮਈ (ਸੋਹਨ ਲਾਲ)-ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਰਮਨ ਡੱਲਾ ਨੇ ਬਲਾਕ ਨਰੋਟ ਜੈਮਲ ਸਿੰਘ ਵਿਚ ਵਾਪਰੇ ਕਤਲ ਕਾਂਡ ਦੀ ਤਿੱਖੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਕਤਲ ਕਾਂਡ ਨੇ ਇਲਾਕੇ ਨੰੂ ਹਿਲਾ ਕੇ ਰੱਖ ਦਿੱਤਾ ਹੈ ਅਤੇ ਲੋਕਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਡੱਲਾ ਨੇ ਕਿਹਾ ਕਿ ਜਦੋਂ ਰੱਖਿਅਕ ਹੀ ਭਖਿਅਕ ਬਣ ਜਾਣ ਤਾਂ ਫਿਰ ਲੋਕਾਂ ਦਾ ਰਾਖਾ ਕੇਵਲ ਪ੍ਰਮਾਤਮਾ ਹੀ ਰਹਿ ਜਾਂਦਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਇਸ ਮਾਮਲੇ ਵਿਚ ਨਾਮਜ਼ਦ ਵਿਅਕਤੀ ਸੱਤਾਧਾਰੀ ਧਿਰ ਨਾਲ ਸਬੰਧਿਤ ਇਕ ਵੱਡਾ ਆਗੂ ਹੈ ਅਤੇ ਬਲਾਕ ਦਾ ਨਗਰ ਹੋਣ ਦੇ ਨਾਤੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਥਾਂ ਕਾਨੰੂਨ ਆਪਣੇ ਹੱਥ ਵਿਚ ਲੈ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪਠਾਨਕੋਟ 'ਚ ਵੋਟਰ ਸੂਚੀ ਦੀ ਐਸ.ਆਈ.ਆਰ. ਦਾ ਸ਼ਡਿਊਲ ਜਾਰੀ ਅਗਲੀ ਖ਼ਬਰ ਰਾਜ ਹਸਪਤਾਲ ਪਠਾਨਕੋਟ ਵਿਖੇ 25 ਮਈ ਨੂੰ ਚਮੜੀ ਤੇ ਯੂਰੋਲੋਜੀ ਦੀਆਂ ਬਿਮਾਰੀਆਂ ਸਬੰਧੀ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਲਗ...
Ad Position 24