11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਨਹੀਂ ਰਹੇ ਬਲੱਡ ਡੋਨਰਜ਼ ਸੁਸਾਇਟੀ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਹਰਪ੍ਰੀਤ ਸਿੰਘ ਮਾਨ

Ad Position 21
No active advertisement
ਅਜੀਤ ਡੈਸਕ 24-05-2026

ਗੁਰਦਾਸਪੁਰ, 23 ਮਈ (ਪੰਕਜ ਸ਼ਰਮਾ)-ਬਲੱਡ ਡੋਨਰਜ਼ ਸੁਸਾਇਟੀ ਗੁਰਦਾਸਪੁਰ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਸੁਸਾਇਟੀ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਤੇ ਪ੍ਰਸਿੱਧ ਸਮਾਜ ਸੇਵਕ ਹਰਪ੍ਰੀਤ ਸਿੰਘ ਮਾਨ ਦੇ ਅਚਾਨਕ ਦਿੇਹਾਂਤ ਦੀ ਦੁਖਦਾਈ ਖ਼ਬਰ ਸਾਹਮਣੇ ਆਈ | ਉਨ੍ਹਾਂ ਦੇ ਵਿਛੋੜੇ ਨਾਲ ਖ਼ੂਨਦਾਨ ਅਤੇ ਸਮਾਜ ਸੇਵਾ ਦੇ ਖੇਤਰ 'ਚ ਸੋਗ ਦੀ ਲਹਿਰ ਦੌੜ ਗਈ ਹੈ | ਹਰਪ੍ਰੀਤ ਸਿੰਘ ਮਾਨ ਹਮੇਸ਼ਾ ਮਨੁੱਖਤਾ ਦੀ ਸੇਵਾ ਲਈ ਅੱਗੇ ਰਹਿੰਦੇ ਸਨ | ਉਨ੍ਹਾਂ ਦੇ ਅਚਾਨਕ ਦਿਹਾਂਤ ਨਾਲ ਬਲੱਡ ਡੋਨਰਜ਼ ਸੁਸਾਇਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਸੁਸਾਇਟੀ ਮੈਂਬਰਾਂ, ਸਮਾਜ ਸੇਵੀ ਸੰਸਥਾਵਾਂ, ਦੋਸਤਾਂ ਅਤੇ ਇਲਾਕਾ ਵਾਸੀਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਕਈ ਲੋਕਾਂ ਨੇ ਉਨ੍ਹਾਂ ਨੂੰ ਮਨੁੱਖਤਾ ਦਾ ਸੱਚਾ ਸੇਵਕ ਦੱਸਦਿਆਂ ਸ਼ਰਧਾਂਜਲੀ ਭੇਟ ਕੀਤੀ |

Ad Position 22
No active advertisement
ਪਿਛਲੀ ਖ਼ਬਰ ਹਲਕਾ ਦੀਨਾਨਗਰ ਦੇ ਹਰੇਕ ਪਿੰਡ 'ਚ ਬਿਨਾਂ ਮਤਭੇਦ ਤੋਂ ਸਰਵਪੱਖੀ ਵਿਕਾਸ ਜਾਰੀ-ਸੁਖਦੇਵ ਰਾਜ <br/> ਅਗਲੀ ਖ਼ਬਰ ਪੰਜਾਬ ਸਰਕਾਰ ਆਪਣੇ ਦਾਅਵਿਆਂ ਅਤੇ ਵਾਅਦਿਆਂ 'ਤੇ ਖਰੀ ਉਤਰ ਰਹੀ- ਚੇਅਰਮੈਨ ਸੋਨੀ <br/>
Ad Position 24