12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਭਾਜਪਾ ਉਮੀਦਵਾਰ ਦੇ ਹੱਕ ਵਿਚ ਥੋਮਸ ਮਸੀਹ ਵਲੋਂ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 24-05-2026
ਧਾਰੀਵਾਲ, 23 ਮਈ (ਜੇਮਸ ਨਾਹਰ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਧਾਰੀਵਾਲ ਸ਼ਹਿਰ ਦੀ ਵਾਰਡ ਨੰਬਰ 6 ਤੋਂ ਭਾਜਪਾ ਉਮੀਦਵਾਰ ਸੂਬੇਦਾਰ ਕੁਲਵੰਤ ਸਿੰਘ ਦੇ ਹੱਕ ਵਿਚ ਪੰਜਾਬ ਭਾਜਪਾ ਘੱਟ ਗਿਣਤੀ ਮੋਰਚਾ ਦੇ ਪੰਜਾਬ ਪ੍ਰਧਾਨ ਥੋਮਸ ਮਸੀਹ ਵਲੋਂ ਚੋਣ ਪ੍ਰਚਾਰ ਕਰਦਿਆਂ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਇਸ ਮੌਕੇ ਪ੍ਰਧਾਨ ਥੋਮਸ ਨੇ ਕਿਹਾ ਕਿ ਭਾਜਪਾ ਉਮੀਦਵਾਰ ਸ਼ਾਨਦਾਰ ਜਿੱਤ ਦਰਜ਼ ਕਰ ਕੇ ਪਾਰਟੀ ਦੀ ਝੋਲੀ ਪਾਵੇਗਾ | ਇਸ ਮੌਕੇ ਲਖਵਿੰਦਰ ਮਸੀਹ ਮੁੱਖ ਬੁਲਾਰਾ ਘੱਟ ਗਿਣਤੀ ਮੋਰਚਾ ਪੰਜਾਬ, ਬਲਵਿੰਦਰ ਮਸੀਹ ਮੰਡਲ ਪ੍ਰਧਾਨ ਅਤੇ ਗੁਰਦੇਵ ਸਿੰਘ ਸਮੇਤ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 3 ਅਕਾਲੀ ਉਮੀਦਵਾਰ ਗੁਰਜੀਤ ਕੌਰ ਰੰਧਾਵਾ ਦੇ ਹੱਕ ਵਿਚ ਘਰ-ਘਰ ਵੋਟਾਂ ਮੰਗੀਆਂ ਅਗਲੀ ਖ਼ਬਰ ਚੇਅਰਮੈਨ ਮਾਨਿਕ ਮਹਿਤਾ ਨੇ ਆਪਣੀ ਮਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ
Ad Position 24