24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਰਮਦਾਸ ਦੇ ਵੋਟਰ ਆਪਣੀ ਵੋਟ ਸਮੇਂ ਸਿਰ ਪਾਉਣ-ਹਰਪ੍ਰਤਾਪ ਅਜਨਾਲਾ

Ad Position 21
No active advertisement
ਅਜੀਤ ਡੈਸਕ 26-05-2026
ਰਮਦਾਸ, 25 ਮਈ (ਜਸਵੰਤ ਸਿੰਘ ਵਾਹਲਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਨਗਰ ਕੌਂਸਲ ਰਮਦਾਸ ਦੇ ਵੋਟਰਾਂ ਨੂੰ ਕਿਹਾ ਕਿ ਉਹ ਆਪਣੀ ਵੋਟ ਸਮੇਂ ਸਿਰ ਪਾਉਣ ਅਤੇ ਆਪਣੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ, ਕੋਈ ਵੀ ਲੜਾਈ ਝਗੜਾ ਨਾ ਕਰੇ | ਕਿਉਂਕਿ ਵੋਟਰ ਨੇ ਆਪਣੀ ਮਰਜੀ ਨਾਲ ਵੋਟ ਪਾਉਣ ਨਾ ਕਿ ਕਿਸੇ ਦੇ ਦਬਾਅ ਹੇਠ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਰਮਦਾਸ ਵਿਚ ਦੁਬਾਰਾ ਜੇਕਰ ਕਾਂਗਰਸ ਦੀ ਕਮੇਟੀ ਬਣੇਗੀ ਤਾਂ ਰਿਕਾਰਡਤੋੜ ਵਿਕਾਸ ਕਰਵਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਏ.ਐੱਸ.ਆਈ. ਜੋਗਾ ਸਿੰਘ ਦੀ ਹੱਤਿਆ ਮਾਮਲਾ, 40 ਤੋਂ ਵੱਧ ਘੰਟੇ ਬੀਤਣ ਤੋਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ <br/> ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰਾਂ ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ- ਪਿ੍ਥੀਪਾਲ ਸਿੰਘ ਬਟਾਲਾ, ਬੱਲ
Ad Position 24