ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਮੁੱਖ ਸਿੰਘ ਦੀ ਬਰਸੀ ਮਨਾਈ <br/>
ਕਥਾ ਘਰ ਬਾਬਾ ਬਕਾਲਾ ਸਾਹਿਬ ਵਿਖੇ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਮੁੱਖ ਸਿੰਘ ਦੀ ਸਲਾਨਾ ਬਰਸੀ ਮੌਕੇ ਤਰਨਾ ਦਲ ਮੁਖੀ ਸਿੰਘ ਸਾਹਿਬ ਦੇ 16ਵੇਂ ਮੁਖੀ ਜਥੇਦਾਰ ਬਾਬਾ ਜੋਗਾ ਸਿੰਘ, ਬਾਬਾ ਅਵਤਾਰ ਸਿੰਘ ਦਲ ਬਿਧੀ ਚੰਦ, ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲੇ, ਬਾਬਾ ਭੱਰਥ ਸਿੰਘ ਗਊਆਂ ਵਾਲੇ, ਬਾਬਾ ਸੁੱਖਾ ਸਿੰਘ ਤੇ ਹੋਰ ਸੰਤ ਮਹਾਂਪੁਰਖ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
<br/>
27-05-2026