12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸੁਜਾਨਪੁਰ ਨਗਰ ਕੌਂਸਲ ਦੇ 15 ਵਾਰਡਾਂ ਦੀਆਂ ਚੋਣਾਂ ਅਮਨ ਅਮਾਨ ਨਾਲ ਨੇਪਰੇ ਚੜ੍ਹੀਆਂ

Ad Position 21
No active advertisement
ਅਜੀਤ ਡੈਸਕ 27-05-2026
ਸੁਜਾਨਪੁਰ, 26 ਮਈ (ਜਗਦੀਪ ਸਿੰਘ)-ਸੁਜਾਨਪੁਰ ਨਗਰ ਕੌਂਸਲ ਦੇ 15 ਵਾਰਡਾਂ ਦੀਆਂ ਚੋਣਾਂ ਅੱਜ ਅਮਨ ਮਾਨ ਨਾਲ ਨੇਪਰੇ ਚੜ ਗਈਆਂ | ਛੋਟੀਆਂ ਮੋਟੀਆਂ ਘਟਨਾਵਾਂ ਤੋਂ ਬਾਅਦ ਕੋਈ ਵੱਡੀ ਘਟਨਾ ਨਹੀਂ ਵਾਪਰੀ | ਲੋਕਾਂ ਦੀਆਂ ਸਵੇਰ ਤੋਂ ਹੀ ਆਪਣੇ-ਆਪਣੇ ਪੋਲਿੰਗ ਬੂਥਾਂ ਦੇ ਬਾਹਰ ਵੋਟ ਪਾਉਣ ਲਈ ਲਾਈਨਾਂ ਲੱਗੀਆਂ ਦੇਖੀਆਂ ਗਈਆਂ | ਲੋਕਾਂ 'ਚ ਵੋਟ ਪਾਉਣ ਲਈ ਭਾਰੀ ਉਤਸ਼ਾਹ ਪਾਇਆ ਗਿਆ | ਸੁਜਾਨਪੁਰਰ ਕੌਂਸਲ ਲਈ 67 ਫੀਸਦੀ ਵੋਟਾਂ ਪੋਲ ਹੋਈਆਂ |
Ad Position 22
No active advertisement
ਪਿਛਲੀ ਖ਼ਬਰ ਅੱਤ ਦੀ ਗਰਮੀ ਦੇ ਬਾਵਜੂਦ ਗਾਇਕਾਂ ਨੇ ਬੰਨਿ੍ਹਆ ਰੰਗ ਅਗਲੀ ਖ਼ਬਰ ਸੁਜਾਨਪੁਰ ਦੇ ਵਾਰਡ ਨੰਬਰ-4 ਵਿਚ ਵੋਟਿੰਗ ਦੌਰਾਨ ਹੰਗਾਮਾ ਹੋਇਆ
Ad Position 24