03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸਿਮਰਨਜੀਤ ਸਿੰਘ ਮਾਨ ਕੱਲ੍ਹ ਵਡਾਲਾ ਗ੍ਰੰਥੀਆਂ ਆਉਣਗੇ <br/>

Ad Position 21
No active advertisement
ਅਜੀਤ ਡੈਸਕ 28-05-2026
ਬਟਾਲਾ, 27 ਮਈ (ਹਰਦੇਵ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਜ਼ਿਲ੍ਹਾ ਗੁਰਦਾਸਪੁਰ ਦੀ ਵਿਸ਼ੇਸ਼ ਮੀਟਿੰਗ 29 ਮਈ ਨੂੰ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਪਵਾਰ ਦੀ ਅਗਵਾਈ ਹੇਠ ਕਸਬਾ ਵਡਾਲਾ ਗ੍ਰੰਥੀਆਂ ਵਿਖੇ ਹੋਵੇਗੀ, ਜਿਸ ਵਿਚ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਇਸ ਸਬੰਧੀ ਸ: ਪਵਾਰ ਨੇ ਦੱਸਿਆ ਕਿ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਜ਼ਿਲ੍ਹਾ ਗੁਰਦਾਸਪੁਰ ਦੀਆਂ 7 ਵਿਧਾਨ ਸਭਾ ਸੀਟਾਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਇਹ ਮੀਟਿੰਗ ਸੱਦੀ ਗਈ ਹੈ, ਜਿਸ ਵਿਚ ਚੋਣਾਂ ਜਿੱਤਣ ਲਈ ਰਣਨੀਤੀ ਤੈਅ ਕੀਤੀ ਜਾਵੇਗੀ ਅਤੇ ਹਲਕਾ ਇੰਚਾਰਜ ਨਿਯੁਕਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਜਾਵੇਗਾ | ਮੀਟਿੰਗ ਵਿਚ ਵੱਖ-ਵੱਖ ਹਲਕਿਆਂ ਤੋਂ ਵਰਕਰ ਦੇ ਆਗੂ ਸ਼ਮੂਲੀਅਤ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਪਿੰਡ ਨੰਗਲ ਝੌਰ ਵਿਖੇ ਵੇਰਕਾ ਸਹਿਕਾਰੀ ਡੇਅਰੀ ਚਲਾ ਰਹੇ ਕਿਸਾਨ ਨਾਲ ਹੋਇਆ ਵੱਡਾ ਘਪਲਾ ਅਗਲੀ ਖ਼ਬਰ ਪੀ.ਡਬਲਯੂ.ਡੀ ਇਲੈਕਟ੍ਰੀਕਲ ਆਊਟ ਸੋਰਸਿੰਗ ਮੁਲਾਜ਼ਮ ਯੂਨੀਅਨ ਅੱਜ ਕਰੇਗੀ ਹੜਤਾਲ
Ad Position 24