02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਲੋਕ ਸੇਵਾ ਦਲ ਵਲੋਂ ਲੜਕੀ ਦੇ ਵਿਆਹ ਲਈ ਕੀਤੀ ਆਰਥਿਕ ਮਦਦ <br/>

Ad Position 21
No active advertisement
ਅਜੀਤ ਡੈਸਕ 28-05-2026
ਦੀਨਾਨਗਰ, 27 ਮਈ (ਸੋਢੀ/ਘੁੰਮਣ/ਸ਼ਰਮਾ)-ਲੋਕ ਸੇਵਾ ਦਲ ਦੀਨਾਨਗਰ ਵਲੋਂ ਗ਼ਰੀਬ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਆਰਥਿਕ ਸਹਾਇਤਾ ਭੇਟ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੋਕ ਸੇਵਾ ਦਲ ਦੇ ਪ੍ਰਧਾਨ ਸੁਖਵਿੰਦਰ ਸਿੰਘ ਪਾਹੜਾ ਨੇ ਦੱਸਿਆ ਕਿ ਪਿੰਡ ਸਿੱਧਪੁਰ ਦੇ ਸਰਪੰਚ ਵਲੋਂ ਐਨ.ਜੀ.ਓ ਲੋਕ ਸੇਵਾ ਦਲ ਨੂੰ ਗ਼ਰੀਬ ਲੜਕੀ ਦੇ ਵਿਆਹ ਲਈ ਸਹਾਇਤਾ ਕੀਤੇ ਜਾਣ ਸਬੰਧੀ ਦਰਖਾਸਤ ਦਿੱਤੀ ਗਈ ਸੀ ਤੇ ਲੋਕ ਸੇਵਾ ਦਲ ਵਲੋਂ ਅੱਜ ਲੜਕੀ ਨੂੰ 22700 ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਗਈ | ਇਸ ਮੌਕੇ ਕੁਲਦੀਪ ਸਿੰਘ ਅਵਾਂਖਾ, ਰਾਹੁਲ ਕੁਮਾਰ, ਕਿ੍ਪਾਲ ਸਿੰਘ, ਅਰਜਨ ਸਿੰਘ ਬਿਆਨਪੁਰ, ਮਨੋਹਰ ਸਿੰਘ, ਗੁਲਸ਼ਨ ਕੁਮਾਰ, ਓਾਕਾਰ ਸਿੰਘ, ਤਰਸੇਮ ਲਾਲ, ਕੁਲਵੀਰ ਸਿੰਘ, ਬਲਜਿੰਦਰ ਸਿੰਘ, ਅਮਰਜੀਤ ਸਿੰਘ ਤੇ ਘਨੱਈਆ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐੱਸ.ਐੱਲ. ਬਾਵਾ ਕਾਲਜ ਵਿਖੇ ਚੋਣ ਆਬਜ਼ਰਵਰ ਦਾ ਸਨਮਾਨ <br/> ਅਗਲੀ ਖ਼ਬਰ ਬਣਾਓ, ਖਾਓ ਰਾਜਸਥਾਨੀ ਪਕਵਾਨ
Ad Position 24