30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਖੇਡਾਂ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ ਸਗੋਂ ਨੌਜਵਾਨਾਂ ਵਿਚ ਅਨੁਸ਼ਾਸਨ, ਭਾਈਚਾਰੇ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਦੀ ਹੈ-ਅਰੁਣਾ ਚੌਧਰੀ <br/>

Ad Position 21
No active advertisement
ਅਜੀਤ ਡੈਸਕ 28-05-2026
ਘਰੋਟਾ, 27 ਮਈ (ਸੰਜੀਵ ਗੁਪਤਾ)-ਖੇਡਾਂ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ ਸਗੋਂ ਨੌਜਵਾਨਾਂ ਵਿਚ ਅਨੁਸ਼ਾਸਨ, ਭਾਈਚਾਰੇ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਦੀ ਹੈ | ਇਸ ਗੱਲ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕੀਤਾ | ਉਹ ਪਿੰਡ ਘੇਸਲ ਵਿਚ ਕਰਵਾਏ ਗਏ ਕਿ੍ਕਟ ਟੂਰਨਾਮੈਂਟ ਦੌਰਾਨ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ | ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਜਾਣ-ਪਹਿਚਾਣ ਕੀਤੀ ਅਤੇ ਪ੍ਰਬੰਧਕਾਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ | ਆਪਣੇ ਸੰਬੋਧਨ ਵਿਚ ਅਰੁਣਾ ਚੌਧਰੀ ਨੇ ਕਿਹਾ ਕਿ ਖੇਡਾਂ ਅੱਜ ਸਮੇਂ ਦੀ ਜ਼ਰੂਰਤ ਹੈ | ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲੇ ਖੇਡਣ ਲਈ ਪ੍ਰੇਰਿਤ ਕੀਤਾ ਅਤੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਪੈਟਰੋਲ, ਡੀਜ਼ਲ, ਗੈਸ ਤੇ ਖਾਦਾਂ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਆਰ. ਐੱਮ. ਪੀ. ਆਈ. ਵਲੋਂ ਤਿੱਖਾ ਵਿਰੋਧ ਅਗਲੀ ਖ਼ਬਰ ਆਰ.ਐਮ.ਪੀ.ਆਈ. ਵਲੋਂ ਡੀਜ਼ਲ ਤੇ ਪੈਟਰੋਲ ਦੀਆਂ ਵਧੀਆ ਕੀਮਤਾਂ ਖ਼ਿਲਾਫ਼ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ <br/>
Ad Position 24