22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਡੇਅਰੀ ਫਾਰਮਿੰਗ ਸਿਖਲਾਈ ਕੋਰਸ ਪਹਿਲੀ ਜੂਨ ਤੋਂ-ਡਾ: ਛੀਨਾ <br/>

Ad Position 21
No active advertisement
ਅਜੀਤ ਡੈਸਕ 31-05-2026
ਸ਼ਾਹਪੁਰ ਕੰਢੀ, 30 ਮਈ (ਰਣਜੀਤ ਸਿੰਘ)-ਕਿਸਾਨਾਂ ਦੀ ਆਮਦਨ ਵਧਾਉਣ ਦੇ ਮੰਤਵ ਨਾਲ ਖੇਤੀਬਾੜੀ ਦੇ ਨਾਲ ਸਹਾਇਕ ਧੰਦਿਆਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ | ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਘੋਹ ਦੇ ਇੰਚਾਰਜ ਡਾ: ਰਵਿੰਦਰ ਸਿੰਘ ਛੀਨਾ ਨੇ ਜਾਣਕਾਰੀ ਦਿੰਦੇ ਹੋਏ ਡਾ: ਰਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਕੰਢੀ ਇਲਾਕੇ ਦੇ ਕਿਸਾਨਾਂ ਨੰੂ ਡੇਅਰੀ ਫਾਰਮਿੰਗ ਦੀ ਸਿਖਲਾਈ ਦੇਣ ਲਈ ਪਹਿਲੀ ਜੂਨ ਤੋਂ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ ਜੋ 12 ਜੂਨ ਤੱਕ ਚੱਲੇਗਾ | ਜਿਸ ਵਿਚ ਕੋਈ ਵੀ ਕਿਸਾਨ ਮਰਦ 100 ਰੁਪਏ ਤੇ ਔਰਤ 50 ਰੁਪਏ ਫ਼ੀਸ ਜਮਾ ਕਰਵਾ ਕੇ ਸਿਖਲਾਈ ਪ੍ਰਾਪਤ ਕਰ ਸਕਦਾ ਹੈ | ਚਾਹਵਾਨ ਆਪਣੀ ਇਕ ਫੋਟੋ ਅਤੇ ਆਧਾਰ ਕਾਰਡ ਲੈ ਕੇ ਆਉਣ | ਟਰੇਨਿੰਗ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੰੂ ਸਰਟੀਫਿਕੇਟ ਦਿੱਤੇ ਜਾਣਗੇ | ਜਿਸ ਨਾਲ ਉਹ ਬੈਂਕ ਤੋਂ ਸਸਤੇ ਰੇਟ 'ਤੇ ਕਰਜ਼ਾ ਪ੍ਰਾਪਤ ਕਰਕੇ ਆਪਣਾ ਕਾਰੋਬਾਰ ਸ਼ੁਰੂ ਕਰ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦਾ ਵਫ਼ਦ ਸਵਰਨ ਸਲਾਰੀਆ ਨੰੂ ਮਿਲਿਆ <br/> ਅਗਲੀ ਖ਼ਬਰ ਨਗਰ ਨਿਗਮ ਪਠਾਨਕੋਟ ਤੇ ਨਗਰ ਕੌਂਸਲ ਸੁਜਾਨਪੁਰ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਉਮੀਦਵਾਰ ਹਾਰੇ <br/>
Ad Position 24