26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਗੁਰਦਾਸਪੁਰ ਪੁਲਿਸ ਵਲੋਂ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 01-06-2026
ਗੁਰਦਾਸਪੁਰ, 31 ਮਈ (ਚੱਕਰਾਜਾ)-ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਥਾਣਾ ਸਿਟੀ ਗੁਰਦਾਸਪੁਰ ਪੁਲਿਸ ਨੇ ਰਾਹੁਲ ਭਾਰਦਵਾਜ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 6 ਗ੍ਰਾਮ ਹੇਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਦੋਸ਼ੀ ਖਿਲਾਫ਼ ਥਾਣਾ ਸਿਟੀ ਗੁਰਦਾਸਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐਸ.ਐਸ.ਪੀ. ਗੁਰਦਾਸਪੁਰ ਆਦਿੱਤਿਆ ਨੇ ਲੋਕਾਂ ਨੰੂ ਅਪੀਲ ਕੀਤੀ ਹੈ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੰੂ ਦਿੱਤੀ ਜਾਵੇ, ਤਾਂ ਜੋ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚੋਂ ਪੱਕੇ ਤੌਰ 'ਤੇ ਠੇਕੇਦਾਰੀ ਸਿਸਟਮ ਖ਼ਤਮ ਕਰਨ ਲਈ ਮਾਨ ਸਰਕਾਰ ਦਾ ਡਾ. ਕੇ.ਜੇ. ਸਿੰਘ ਵਲੋਂ ਧੰਨਵਾਦ <br/> ਅਗਲੀ ਖ਼ਬਰ ਵਪਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਗੁਰਦਾਸਪੁਰ ਵਿਚ ਪੰਜਾਬ ਪੱਧਰੀ ਮੀਟਿੰਗ <br/>
Ad Position 24