26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਡੇਰਾ ਪਠਾਣਾ 'ਚ ਗੁਰਮਤਿ ਸਮਾਗਮ ਕੱਲ੍ਹ <br/>

Ad Position 21
No active advertisement
ਅਜੀਤ ਡੈਸਕ 01-06-2026
ਕੋਟਲੀ ਸੂਰਤ ਮੱਲ੍ਹੀ, 31 ਮਈ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਡੇਰਾ ਪਠਾਣਾ ਦੀਆਂ ਸੰਗਤਾਂ ਵਲੋਂ ਇਕ ਮਹਾਨ ਗੁਰਮਤਿ ਸਮਾਗਮ ਕੱਲ੍ਹ 2 ਜੁੂਨ ਨੂੰ ਕਰਵਾਇਆ ਜਾ ਰਿਹਾ ਹੈ | ਸਮਾਗਮ ਦੇ ਮੁੱਖ ਪ੍ਰਬੰਧਕ ਸੁਖਵਿੰਦਰ ਸਿੰਘ ਮੱਲ੍ਹੀ ਤੇ ਭਾਈ ਸੁੱਚਾ ਸਿੰਘ ਡੇਰਾ ਪਠਾਣਾ ਨੇ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੌਰਾਨ ਸਿੱਖ ਪੰਥ ਦੇ ਪ੍ਰਸਿੱਧ ਕਵੀਸ਼ਰ ਭਾਈ ਸੁੱਚਾ ਸਿੰਘ ਡੇਰਾ ਪਠਾਣਾ ਸਮੇਤ ਵੱਖ-ਵੱਖ ਜਥੇ ਸੰਗਤਾਂ ਨੂੰ ਸ਼ਾਨਾਮੱਤੇ ਸਿੱਖ ਇਤਿਹਾਸ ਰਾਹੀਂ ਨਿਹਾਲ ਕਰਨਗੇ | ਇਸ ਮੌਕੇ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਵਲੋਂ ਸ੍ਰੀ ਹੇਮਕੁੰਟ ਸਾਹਿਬ ਸ਼ੁਰੂ ਕੀਤੀ ਗਈ ਪੈਦਲ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ ਤੇ ਜਥੇ ਦੇ ਮੁਖੀ ਭਾਈ ਗੁਰਦੇਵ ਸਿੰਘ ਰੰਧਾਵਾ ਸਮੇਤ ਪ੍ਰਬੰਧਕਾਂ ਦਾ ਸਨਮਾਨ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਅਵਤਾਰ ਸਿੰਘ ਛੱਤਵਾਲਿਆਂ ਦੀ ਯਾਦ ਵਿਚ ਸਜਾਏ ਨਗਰ ਕੀਰਤਨ ਦਾ ਭਾਗੋਵਾਲ ਪਹੁੰਚਣ 'ਤੇ ਸੰਗਤਾਂ ਵਲੋਂ ਸਵਾਗਤ <b... ਅਗਲੀ ਖ਼ਬਰ ਪੰਜਾਬ 'ਚੋਂ ਪੱਕੇ ਤੌਰ 'ਤੇ ਠੇਕੇਦਾਰੀ ਸਿਸਟਮ ਖ਼ਤਮ ਕਰਨ ਲਈ ਮਾਨ ਸਰਕਾਰ ਦਾ ਡਾ. ਕੇ.ਜੇ. ਸਿੰਘ ਵਲੋਂ ਧੰਨਵਾਦ <br/>
Ad Position 24