26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਗੁਰਦਾਸਪੁਰ ਪੁਲਿਸ ਵਲੋਂ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ

Ad Position 21
No active advertisement
ਫੜਿਆ ਗਿਆ ਵਿਅਕਤੀ ਪੁਲਿਸ ਪਾਰਟੀ ਨਾਲ | ਤਸਵੀਰ: ਵਿਸ਼ਾਲ ਮੁੰਨਾ <br/> 01-06-2026
ਗੁਰਦਾਸਪੁਰ, 31 ਮਈ (ਚੱਕਰਾਜਾ)-ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਥਾਣਾ ਸਿਟੀ ਗੁਰਦਾਸਪੁਰ ਪੁਲਿਸ ਨੇ ਰਾਹੁਲ ਭਾਰਦਵਾਜ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 6 ਗ੍ਰਾਮ ਹੇਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਦੋਸ਼ੀ ਖਿਲਾਫ਼ ਥਾਣਾ ਸਿਟੀ ਗੁਰਦਾਸਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐਸ.ਐਸ.ਪੀ. ਗੁਰਦਾਸਪੁਰ ਆਦਿੱਤਿਆ ਨੇ ਲੋਕਾਂ ਨੰੂ ਅਪੀਲ ਕੀਤੀ ਹੈ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੰੂ ਦਿੱਤੀ ਜਾਵੇ, ਤਾਂ ਜੋ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਝੋਨੇ ਦੀ ਲਵਾਈ ਦਾ ਕੰਮ ਅੱਜ ਤੋਂ <br/> ਅਗਲੀ ਖ਼ਬਰ ਪੰਜਾਬ ਦੇ ਨੌਜਵਾਨ ਅੱਗੇ ਆਉਣ ਤੇ ਵਿਸ਼ਵ ਪੱਧਰੀ ਉਦਯੋਗ ਸਥਾਪਤ ਕਰਨ : ਪਰਮਜੀਤ ਸਿੰਘ ਗਿੱਲ <br/>
Ad Position 24