13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਨੇ ਕੇਂਦਰ ਅਤੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 02-06-2026
ਬਟਾਲਾ, 1 ਜੂਨ (ਹਰਦੇਵ ਸਿੰਘ ਸੰਧੂ)-ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਜਥੇਬੰਦੀ ਵਲੋਂ ਲਗਾਤਾਰ ਪੈਟਰੋਲ, ਡੀਜ਼ਲ, ਗੈਸ ਦੀਆਂ ਕੀਮਤਾਂ ਵਿਚ ਕੀਤੇ ਜਾ ਵਾਧੇ ਨੂੰ ਲੈ ਕੇ ਅੱਜ ਸ਼ਹੀਦ ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ ਵਿਖੇ ਕੇਂਦਰ ਅਤੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਸੰਬੰਧੀ ਸ਼ਹੀਦ ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਪਾਰਕ ਵਿਖੇ ਮਜ਼ਦੂਰਾਂ, ਮਿਡ ਡੇ ਮੀਲ ਕੁੱਕ ਬੀਬੀਆਂ, ਰੇਹੜੀ ਵਾਲੇ ਮਜ਼ਦੂਰਾਂ ਵਲੋਂ ਇਕੱਠੇ ਹੋ ਕੇ ਮਹਿੰਗਾਈ ਰੋਕੋ ਰੋਜ਼ਗਾਰ ਦਿਓ ਤਹਿਤ ਸਾਰੇ ਲਗਾਏ ਗਏ | ਇਸ ਤੋਂ ਇਲਾਵਾ ਇਸ ਇਕੱਠ ਸਮੇਂ ਪਿੰਡਾਂ ਅੰਦਰ ਲਾਮਬੰਦੀ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਸੂਬਾ ਆਗੂ ਮਨਜੀਤ ਰਾਜ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਲੋਕਾਂ ਕੋਲੋਂ ਰੁਜ਼ਗਾਰ ਖੋਹ ਕੇ ਮਹਿਗਾਈ ਦੇ ਖੂਹ ਵਿਚ ਸੁੱਟ ਰਹੇ ਹਨ | ਇਸ ਮੌਕੇ ਦਲਬੀਰ ਸਿੰਘ ਭੱਟੀ, ਸਰੂਪ ਸਿੰਘ ਪ੍ਰਧਾਨ, ਕਰਨ ਕਾਲਾ ਬਾਲਾ, ਮਨਜੀਤ ਕੌਰ, ਪਰਮਜੀਤ ਕੌਰ, ਸ਼ੀਲਾ, ਸੰਦੀਪ ਸਿੰਘ ਖਾਲਸਾ, ਰਾਕੇਸ਼ ਕੁਮਾਰ, ਗੁਰਜੀਤ ਸਿੰਘ ਰਿੰਕਾ, ਹਰਭਜਨ ਸਿੰਘ, ਚਰਨਜੀਤ ਸਿੰਘ,
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਸੰਪੂਰਨ ਸਿੰਘ ਜੀ ਦੇ ਜਨਮ ਦਿਵਸ 'ਤੇ ਮਹਾਨ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਵਾਰਡ ਨੰਬਰ-19 ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਸੁਨੀਲ ਮਹਾਜਨ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
Ad Position 24