10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

'ਆਪ' ਆਗੂ ਸਾਹਿਬ ਕੌਰ ਨੇ ਪਾਰਟੀ ਤੋਂ ਨਾਰਾਜ਼ ਹੋ ਕੇ ਆਜ਼ਾਦ ਉਮੀਦਵਾਰ ਵਜੋਂ ਭਰੇ ਕਾਗ਼ਜ਼ <br/>

Ad Position 21
No active advertisement
ਅਜੀਤ ਡੈਸਕ 03-06-2026
ਆਮ ਆਦਮੀ ਪਾਰਟੀ ਦੀ ਆਗੂ ਸਾਹਿਬ ਕੌਰ ਨੇ ਪਾਰਟੀ ਵਲੋਂ ਟਿਕਟ ਨਾ ਮਿਲਣ ਕਰਕੇ ਨਾਰਾਜ਼ਗੀ ਜਤਾਉਂਦੇ ਹੋਏ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਆਪਣੇ ਕਾਗ਼ਜ਼ ਦਾਖ਼ਲ ਕੀਤੇ ਹਨ | ਉਨ੍ਹਾਂ ਕਿਹਾ ਕਿ ਉਹ ਭਿ੍ਸ਼ਟਾਚਾਰ ਤੇ ਨਸ਼ਿਆਂ ਦੇ ਖ਼ਿਲਾਫ਼ ਲੜ ਰਹੇ ਹਨ ਤੇ ਉਹ ਨਗਰ ਕੌਂਸਲ ਚੋਣਾਂ 'ਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ | ਉਨ੍ਹਾਂ ਅਜੇ ਪਾਰਟੀ ਤੋਂ ਅਸਤੀਫ਼ਾ ਦੇਣ ਬਾਰੇ ਕੋਈ ਗੱਲ ਨਹੀਂ ਕੀਤੀ, ਸਗੋਂ ਕਿਹਾ ਕਿ ਇਸ ਦਾ ਜਵਾਬ ਹਲਕਾ ਇੰਚਾਰਜ ਹੀ ਦੇ ਸਕਦੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੰੂ ਭਰੋਸਾ ਹੈ ਕਿ ਵਾਰਡ ਵਾਸੀ ਉਨ੍ਹਾਂ ਨੰੂ ਭਾਰੀ ਬਹੁਮਤ ਨਾਲ ਜਿਤਾਉਣਗੇ |

Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਨਗਰ ਕੌਂਸਲ ਚੋਣ ਲਈ ਆਮ ਆਦਮੀ ਪਾਰਟੀ ਨੇ 29 ਵਾਰਡਾਂ ਦੇ ਉਮੀਦਵਾਰ ਐਲਾਨੇ ਅਗਲੀ ਖ਼ਬਰ ਪੱਗੜੀ ਸੰਭਾਲ ਜੱਟਾ ਲਹਿਰ ਤੇ ਪੱਗੜੀ ਸੰਭਾਲ ਪੰਜਾਬ ਨੇ ਮੁੱਖ ਖੇਤੀਬਾੜੀ ਅਫ਼ਸਰ ਨੰੂ ਸੌਂਪਿਆ ਮੰਗ ਪੱਤਰ
Ad Position 24