10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਨਿਗਮ ਚੋਣਾਂ ਦੇ ਨਤੀਜਿਆਂ ਨੇ 'ਆਪ' ਸਰਕਾਰ ਦੀ ਨੀਂਹ ਕੀਤੀ ਪੱਕੀ-ਨਰੇਸ਼ ਸੈਣੀ <br/>

Ad Position 21
No active advertisement
ਅਜੀਤ ਡੈਸਕ 03-06-2026
ਤਾਰਾਗੜ੍ਹ, 2 ਜੂਨ (ਸੋਹਨ ਲਾਲ)-ਆਮ ਆਦਮੀ ਪਾਰਟੀ ਦੇ ਪੰਜਾਬ ਸਟੇਟ ਜਰਨਲ ਸਕੱਤਰ ਮਾਝਾ ਜ਼ੋਨ ਨਰੇਸ਼ ਸੈਣੀ ਨੇ ਪੰਜਾਬ ਭਰ ਵਿਚ ਨਿਗਮ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਸ਼ਾਨਦਾਰ ਹੁੰਗਾਰਾ ਦੇਣ ਲਈ ਪੰਜਾਬ ਦੀ ਜਨਤਾ ਦਾ ਤਹਿ ਦਿਲੋਂ ਧੰਨਵਾਦ ਕੀਤਾ | ਨਿਗਮ ਚੋਣਾਂ ਦੇ ਨਤੀਜੇ ਆਉਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਜਾਬ ਸਟੇਟ ਜਨਰਲ ਸਕੱਤਰ ਮਾਝਾ ਜ਼ੋਨ ਨਰੇਸ਼ ਸੈਣੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ 2027 ਸੈਮੀਫਾਈਨਲ ਵਜੋਂ ਜਾਣੀਆਂ ਜਾਣ ਵਾਲੀਆਂ ਨਿਗਮ ਚੋਣਾਂ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਸੂਝਵਾਨ ਵੋਟਰ 2027 'ਚ ਆਮ ਆਦਮੀ ਪਾਰਟੀ ਦੀ ਸਰਕਾਰ ਰੀਪੀਟ ਕਰਨ ਦਾ ਮਨ ਬਣਾ ਚੁੱਕੇ ਹਨ ਤੇ ਦੁਨੀਆਂ ਦੀ ਕੋਈ ਵੀ ਤਾਕਤ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਨਹੀਂ ਰੋਕ ਸਕਦੀ | ਨਰੇਸ਼ ਸੈਣੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਠੁਕਰਾ ਦਿੱਤਾ ਹੈ ਅਤੇ 2007 ਵਿਚ ਵੀ ਇਨ੍ਹਾਂ ਪੰਜਾਬ ਵਿਰੋਧੀ ਪਾਰਟੀਆਂ ਨੂੰ ਮੂੰਹ ਦੀ ਖਾਣੀ ਪਵੇਗੀ |

Ad Position 22
No active advertisement
ਪਿਛਲੀ ਖ਼ਬਰ ਸ਼ਾਹਪੁਰ ਕੰਢੀ ਬੈਰਾਜ ਡੈਮ ਤੋਂ ਪਹਿਲੀ ਵਾਰ ਸਿੰਜਾਈ ਲਈ ਪਾਣੀ ਛੱਡਿਆ ਅਗਲੀ ਖ਼ਬਰ ਇਤਿਹਾਸਕ ਕਾਂਗੜਾ ਘਾਟੀ ਨੈਰੋਗੇਜ ਰੇਲ ਸੇਵਾ 4 ਸਾਲਾਂ ਬਾਅਦ ਮੁੜ ਹੋਈ ਸ਼ੁਰੂ
Ad Position 24